Luke 24:25 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਯਿਸੂ ਨੇ ਉਨ੍ਹਾਂ ਮਨੁੱਖਾਂ ਨੂੰ ਕਿਹਾ, “ਤੁਸੀਂ ਮੂਰਖ ਹੋ ਅਤੇ ਸਮਝਣ ਵਿੱਚ ਢਿੱਲੇ ਹੋ। ਜੋ ਕੁਝ ਨਬੀਆਂ ਨੇ ਆਖਿਆ ਹੈ ਤੁਹਾਨੂੰ ਉਸ ਸਭ ਕਾਸੇ ਤੇ ਵਿਸ਼ਵਾਸ ਰੱਖਣਾ ਚਾਹੀਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਉਹਨਾਂ ਨੂੰ ਕਿਹਾ, “ਤੁਸੀਂ ਬੇਸਮਝ ਹੋ । ਤੁਸੀਂ ਨਬੀਆਂ ਦੀਆਂ ਸਭ ਗੱਲਾਂ ਉੱਤੇ ਵਿਸ਼ਵਾਸ ਕਰਨ ਵਿੱਚ ਬਹੁਤ ਢਿੱਲੇ ਹੋ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਉਹਨਾਂ ਨੂੰ ਕਿਹਾ, “ਤੁਸੀਂ ਕਿੰਨੇ ਮੂਰਖ ਹੋ, ਅਤੇ ਨਬੀਆਂ ਦੀਆਂ ਸਾਰੀਆਂ ਗੱਲਾਂ ਤੇ ਵਿਸ਼ਵਾਸ ਕਰਨ ਵਿੱਚ ਧੀਮੇ ਹੋ!
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਸ ਨੇ ਉਨ੍ਹਾਂ ਨੂੰ ਕਿਹਾ, ਹੇ ਬੇਸਮਝੋ ਅਰ ਨਬੀਆਂ ਦਿਆਂ ਸਾਰਿਆ ਬਚਨਾਂ ਉੱਤੇ ਪਰਤੀਤ ਕਰਨ ਵਿੱਚ ਢਿੱਲਿਓ!
Punjabi ERV
ਤਦ ਯਿਸੂ ਨੇ ਉਨ੍ਹਾਂ ਮਨੁੱਖਾਂ ਨੂੰ ਕਿਹਾ, “ਤੁਸੀਂ ਮੂਰਖ ਹੋ ਅਤੇ ਸਮਝਣ ਵਿੱਚ ਢਿਲ੍ਲੇ ਹੋ। ਜੋ ਕੁਝ ਨਬੀਆਂ ਨੇ ਆਖਿਆ ਹੈ ਤੁਹਾਨੂੰ ਉਸ ਸਭ ਕਾਸੇ ਤੇ ਆਸਥਾ ਰੱਖਣੀ ਚਾਹੀਦੀ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯਿਸੂ ਨੇ ਉਨ੍ਹਾਂ ਨੂੰ ਕਿਹਾ, ਹੇ ਬੇਸਮਝੋ ਅਤੇ ਨਬੀਆਂ ਦੇ ਸਾਰੇ ਬਚਨਾਂ ਉੱਤੇ ਵਿਸ਼ਵਾਸ ਕਰਨ ਵਿੱਚ ਢਿੱਲਿਉ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد اوس اوہناں نُوں آکھیا۔ اَے بے عقلو نبیاں دِیاں گلّاں نُوں مَنّن وِچ سُست دِلو۔
Punjabi Standard Bible (Punjabi Standard Bible) 2023
ਤਦ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਹੇ ਬੇਸਮਝੋ ਅਤੇ ਨਬੀਆਂ ਦੀਆਂ ਸਭ ਗੱਲਾਂ ਉੱਤੇ ਜੋ ਨਬੀਆਂ ਨੇ ਕਹੀਆਂ ਸਨ, ਵਿਸ਼ਵਾਸ ਕਰਨ ਵਿੱਚ ਢਿੱਲਿਓ!