Luke 24:26 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਨੇ ਆਖਿਆ, ਕਿ ਮਸੀਹ ਨੂੰ ਆਪਣੀ ਮਹਿਮਾ ਵਿੱਚ ਪ੍ਰਵੇਸ਼ ਕਰਨ ਤੋਂ ਪਹਿਲਾਂ ਇਨ੍ਹਾਂ ਸਭ ਕਸ਼ਟਾਂ ਵਿੱਚੋਂ ਲੰਘਣਾ ਜ਼ਰੂਰੀ ਸੀ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕੀ ਮਸੀਹ ਲਈ ਇਹ ਜ਼ਰੂਰੀ ਨਹੀਂ ਸੀ ਕਿ ਉਹ ਦੁੱਖ ਝੱਲੇ ਅਤੇ ਇਸ ਤਰ੍ਹਾਂ ਆਪਣੀ ਮਹਿਮਾ ਪ੍ਰਾਪਤ ਕਰੇ?”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕੀ ਇਹ ਜ਼ਰੂਰੀ ਨਹੀਂ ਸੀ ਕਿ ਮਸੀਹ ਸਾਰੇ ਤਸੀਹੇ ਝੱਲ ਕੇ ਆਪਣੀ ਮਹਿਮਾ ਵਿੱਚ ਪ੍ਰਵੇਸ਼ ਕਰਨ?”
Punjabi Bible 2016 - ਪਵਿੱਤਰ ਬਾਈਬਲ O.V.
ਕੀ ਮਸੀਹ ਨੂੰ ਜ਼ਰੂਰੀ ਨਾ ਸੀ ਜੋ ਏਹ ਕਸ਼ਟ ਭੋਗ ਕੇ ਆਪਣੇ ਤੇਜ ਵਿੱਚ ਪ੍ਰਵੇਸ ਕਰੇॽ
Punjabi ERV
ਉਨ੍ਹਾਂ ਨੇ ਆਖਿਆ, ਕਿ ਮਸੀਹ ਨੂੰ ਆਪਣੀ ਮਹਿਮਾ ਵਿੱਚ ਪ੍ਰਵੇਸ਼ ਕਰਨ ਤੋਂ ਪਹਿਲਾਂ ਇਨ੍ਹਾਂ ਸਭ ਕਸ਼ਟਾਂ ਵਿੱਚੋਂ ਲੰਘਣਾ ਜ਼ਰੂਰੀ ਸੀ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੀ ਮਸੀਹ ਦੇ ਲਈ ਇਹ ਜ਼ਰੂਰੀ ਨਾ ਸੀ ਜੋ ਉਹ ਕਸ਼ਟ ਭੋਗ ਕੇ ਆਪਣੇ ਤੇਜ ਵਿੱਚ ਪ੍ਰਵੇਸ਼ ਕਰੇ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ایہہ گلّ ضرُوری نئیں سی پئی مسِیح ایہناں ساریاں دُکھاں نُوں سہہ کے اپنے جلال وِچ داخل ہوئے؟
Punjabi Standard Bible (Punjabi Standard Bible) 2023
ਕੀ ਇਹ ਜ਼ਰੂਰੀ ਨਹੀਂ ਸੀ ਕਿ ਮਸੀਹ ਦੁੱਖ ਝੱਲ ਕੇ ਆਪਣੀ ਮਹਿਮਾ ਵਿੱਚ ਪ੍ਰਵੇਸ਼ ਕਰੇ?”