Luke 24:27 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ਿਰ ਯਿਸੂ ਨੇ ਮੁੱਢੋਂ ਮੂਸਾ ਅਤੇ ਹੋਰ ਸਭਨਾਂ ਨਬੀਆਂ ਤੋਂ, ਜੋ ਕੁਝ ਵੀ ਪੋਥੀਆਂ ਵਿੱਚ ਉਸ ਬਾਰੇ ਲਿਖਿਆ ਸੀ, ਵਰਨਣ ਕਰਨਾ ਸ਼ੁਰੂ ਕਰ ਦਿੱਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਮੂਸਾ ਅਤੇ ਨਬੀਆਂ ਦੀਆਂ ਪੁਸਤਕਾਂ ਤੋਂ ਸ਼ੁਰੂ ਕਰ ਕੇ ਪਵਿੱਤਰ-ਗ੍ਰੰਥ ਦੀਆਂ ਸਭ ਪੁਸਤਕਾਂ ਵਿੱਚੋਂ ਜੋ ਕੁਝ ਉਹਨਾਂ ਦੇ ਬਾਰੇ ਲਿਖਿਆ ਸੀ, ਉਹਨਾਂ ਨੂੰ ਸਮਝਾਇਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਯਿਸ਼ੂ ਨੇ ਮੋਸ਼ੇਹ ਅਤੇ ਸਾਰੇ ਨਬੀਆਂ ਤੋਂ ਸ਼ੁਰੂ ਕਰਦਿਆਂ, ਉਹਨਾਂ ਨੂੰ ਸਮਝਾਇਆ ਕਿ ਉਹਨਾਂ ਦੇ ਬਾਰੇ ਸਾਰੀਆਂ ਪੋਥੀਆਂ ਵਿੱਚ ਕੀ ਕਿਹਾ ਗਿਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਮੂਸਾ ਅਰ ਸਭਨਾਂ ਨਬੀਆਂ ਤੋਂ ਸ਼ੁਰੂ ਕਰ ਕੇ ਉਸ ਨੇ ਓਹਨਾਂ ਨੂੰ ਉਨ੍ਹਾਂ ਗੱਲਾਂ ਦਾ ਅਰਥ ਦੱਸਿਆ ਜਿਹੜੀਆਂ ਸਭਨਾਂ ਪੁਸਤਕਾਂ ਵਿੱਚ ਉਹ ਦੇ ਹੱਕ ਵਿੱਚ ਲਿਖੀਆਂ ਹੋਈਆਂ ਸਨ
Punjabi ERV
ਫ਼ਿਰ ਯਿਸੂ ਨੇ ਮੁਢੋਂ ਮੂਸਾ ਅਤੇ ਹੋਰ ਸਭਨਾਂ ਨਬੀਆਂ ਤੋਂ, ਜੋ ਕੁਝ ਵੀ ਪੋਥੀਆਂ ਵਿੱਚ ਉਸ ਬਾਰੇ ਲਿਖਿਆ ਸੀ, ਵਰਨਣ ਕਰਨਾ ਸ਼ੁਰੂ ਕਰ ਦਿੱਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਿਸੂ ਨੇ ਮੂਸਾ ਅਤੇ ਸਭਨਾਂ ਨਬੀਆਂ ਤੋਂ ਸ਼ੁਰੂ ਕਰ ਕੇ ਉਹਨਾਂ ਨੂੰ ਉਨ੍ਹਾਂ ਗੱਲਾਂ ਦਾ ਅਰਥ ਦੱਸਿਆ, ਜਿਹੜੀਆਂ ਪਵਿੱਤਰ ਗ੍ਰੰਥਾਂ ਵਿੱਚ ਉਸ ਦੇ ਹੱਕ ਵਿੱਚ ਲਿਖੀਆਂ ਹੋਈਆਂ ਸਨ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے مُوسیٰ تے سارے نبیاں توں شُروع کر کے سارِیاں کِتاباں وِچ جِنّیاں گلّاں اوہدی بابت لِکھیاں ہویاں نیں اوہناں نُوں سمجھا دِتّیاں۔
Punjabi Standard Bible (Punjabi Standard Bible) 2023
ਤਦ ਉਸ ਨੇ ਮੂਸਾ ਅਤੇ ਸਭ ਨਬੀਆਂ ਤੋਂ ਅਰੰਭ ਕਰਕੇ ਸਾਰੀਆਂ ਲਿਖਤਾਂ ਵਿੱਚੋਂ ਆਪਣੇ ਵਿਖੇ ਲਿਖੀਆਂ ਗੱਲਾਂ ਦਾ ਅਰਥ ਉਨ੍ਹਾਂ ਨੂੰ ਸਮਝਾਇਆ।