Luke 24:29 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਉਨ੍ਹਾਂ ਨੇ ਜੋਰ ਪੂਰਵਕ ਉਸ ਨੂੰ ਬੇਨਤੀ ਕੀਤੀ, “ਸਾਡੇ ਨਾਲ ਠਹਿਰ ਜਾ, ਕਾਫ਼ੀ ਸਮਾਂ ਹੋ ਗਿਆ ਹੈ, ਲੱਗਭੱਗ ਰਾਤ ਹੋ ਗਈ ਹੈ।” ਤਾਂ ਉਹ ਉਨ੍ਹਾਂ ਨਾਲ ਠਹਿਰਨ ਲਈ ਅੰਦਰ ਚੱਲਿਆ ਗਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਉਹਨਾਂ ਚੇਲਿਆਂ ਨੇ ਯਿਸੂ ਨੂੰ ਜ਼ੋਰ ਦੇ ਕੇ ਕਿਹਾ, “ਤੁਸੀਂ ਅੱਜ ਸਾਡੇ ਨਾਲ ਹੀ ਠਹਿਰ ਜਾਓ; ਸ਼ਾਮ ਹੋ ਗਈ ਹੈ ਅਤੇ ਹਨੇਰਾ ਹੋਣ ਵਾਲਾ ਹੈ ।” ਇਸ ਲਈ ਯਿਸੂ ਉਹਨਾਂ ਨਾਲ ਠਹਿਰਨ ਲਈ ਅੰਦਰ ਗਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਉਹਨਾਂ ਨੇ ਯਿਸ਼ੂ ਨੂੰ ਜ਼ੋਰ ਪਾ ਕੇ ਕਿਹਾ, “ਸਾਡੇ ਨਾਲ ਰਹੋ, ਕਿਉਂਕਿ ਤਕਰੀਬਨ ਸ਼ਾਮ ਹੋ ਚੁੱਕੀ ਹੈ; ਦਿਨ ਢਲ ਚੁੱਕਾ ਹੈ।” ਤਾਂ ਯਿਸ਼ੂ ਉਹਨਾਂ ਦੇ ਨਾਲ ਰਹਿਣ ਲਈ ਘਰ ਦੇ ਅੰਦਰ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਨ੍ਹਾਂ ਉਸ ਨੂੰ ਅਟਕਾ ਕੇ ਆਖਿਆ ਕਿ ਸਾਡੇ ਨਾਲ ਰਹੋ ਕਿਉਂ ਜੋ ਸੰਝ ਪੈ ਗਈ ਅਤੇ ਹੁਣ ਦਿਨ ਲਹਿ ਚੱਲਿਆ ਹੈ ਅਰ ਉਹ ਉਨ੍ਹਾਂ ਦੇ ਸੰਗ ਟਿਕਣ ਨੂੰ ਅੰਦਰ ਗਿਆ
Punjabi ERV
ਪਰ ਉਨ੍ਹਾਂ ਨੇ ਜੋਰ ਪੂਰਵਕ ਉਸਨੂੰ ਬੇਨਤੀ ਕੀਤੀ, “ਸਾਡੇ ਨਾਲ ਠਹਿਰ ਜਾ, ਕਾਫ਼ੀ ਸਮਾਂ ਹੋ ਗਿਆ ਹੈ, ਲੱਗ ਭੱਗ ਰਾਤ ਹੋ ਗਈ ਹੈ।” ਤਾਂ ਉਹ ਉਨ੍ਹਾਂ ਨਾਲ ਠਹਿਰਨ ਲਈ ਅੰਦਰ ਚਲਿਆ ਗਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਉਨ੍ਹਾਂ ਨੇ ਉਸ ਨੂੰ ਰੋਕ ਕੇ ਆਖਿਆ ਕਿ ਸਾਡੇ ਨਾਲ ਰਹੋ ਕਿਉਂ ਜੋ ਸ਼ਾਮ ਪੈ ਗਈ ਹੈ ਅਤੇ ਹੁਣ ਦਿਨ ਢੱਲ਼ ਚੱਲਿਆ ਹੈ। ਤਦ ਉਹ ਉਨ੍ਹਾਂ ਨਾਲ ਰਹਿਣ ਲਈ ਅੰਦਰ ਗਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد اوہناں ایہہ آکھ کے زور دِتّا۔ پئی ساڈے نال رہو۔ کیوں جو شام ہو چلّی اے۔ تے ہُن دِن لَہہ گیا اے تے اوہ اوہناں دے نال رہن نُوں اندر گیا۔
Punjabi Standard Bible (Punjabi Standard Bible) 2023
ਪਰ ਉਨ੍ਹਾਂ ਉਸ ਨੂੰ ਬੜਾ ਜ਼ੋਰ ਦੇ ਕੇ ਕਿਹਾ, “ਸਾਡੇ ਕੋਲ ਠਹਿਰ ਜਾ, ਕਿਉਂਕਿ ਸ਼ਾਮ ਹੋਣ ਵਾਲੀ ਹੈ ਅਤੇ ਦਿਨ ਢਲ ਚੁੱਕਾ ਹੈ।” ਸੋ ਉਹ ਉਨ੍ਹਾਂ ਕੋਲ ਠਹਿਰਨ ਲਈ ਅੰਦਰ ਗਿਆ।