Luke 24:3 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਅੰਦਰ ਗਈਆਂ, ਪਰ ਉੱਥੇ ਉਨ੍ਹਾਂ ਨੂੰ ਪ੍ਰਭੂ ਯਿਸੂ ਦੀ ਦੇਹ ਨਾ ਲੱਭੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਕਬਰ ਦੇ ਅੰਦਰ ਗਈਆਂ ਪਰ ਉੱਥੇ ਉਹਨਾਂ ਨੂੰ ਯਿਸੂ ਦੀ ਲਾਸ਼ ਨਾ ਮਿਲੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਜਦੋਂ ਉਹ ਕਬਰ ਦੇ ਅੰਦਰ ਗਈਆਂ ਤਾਂ ਉਹਨਾਂ ਨੂੰ ਪ੍ਰਭੂ ਯਿਸ਼ੂ ਦੀ ਲਾਸ਼ ਉੱਥੇ ਨਾ ਲੱਭੀ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਅੰਦਰ ਜਾ ਕੇ ਪ੍ਰਭੁ ਯਿਸੂ ਦੀ ਲੋਥ ਨਾ ਪਾਈ
Punjabi ERV
ਉਹ ਅੰਦਰ ਗਈਆਂ, ਪਰ ਉਥੇ ਉਨ੍ਹਾਂ ਨੂੰ ਪ੍ਰਭੂ ਯਿਸੂ ਦੀ ਦੇਹ ਨਾ ਲਭੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਅੰਦਰ ਜਾ ਕੇ ਪ੍ਰਭੂ ਯਿਸੂ ਦੀ ਲੋਥ ਨਾ ਪਾਈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر اندر وڑ کے خُداوند یِسُوع دی لاش نا ویکھی۔
Punjabi Standard Bible (Punjabi Standard Bible) 2023
ਅਤੇ ਜਦੋਂ ਉਹ ਅੰਦਰ ਗਈਆਂ ਤਾਂ ਉਨ੍ਹਾਂ ਨੂੰ ਪ੍ਰਭੂ ਯਿਸੂ ਦੀ ਲਾਸ਼ ਨਾ ਮਿਲੀ।