Luke 24:30 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਯਿਸੂ ਉਨ੍ਹਾਂ ਨਾਲ ਰੋਟੀ ਖਾਣ ਲਈ ਬੈਠ ਗਿਆ ਅਤੇ ਉਸ ਨੇ ਰੋਟੀ ਹੱਥ ਵਿੱਚ ਫ਼ੜਕੇ ਧੰਨਵਾਦ ਕੀਤਾ। ਫ਼ੇਰ ਉਸ ਨੇ ਰੋਟੀ ਤੋੜੀ ਅਤੇ ਉਨ੍ਹਾਂ ਨੂੰ ਦੇ ਦਿੱਤੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਉਹ ਉਹਨਾਂ ਦੇ ਨਾਲ ਭੋਜਨ ਕਰਨ ਬੈਠੇ ਤਾਂ ਯਿਸੂ ਨੇ ਰੋਟੀ ਲਈ, ਪਰਮੇਸ਼ਰ ਦਾ ਧੰਨਵਾਦ ਕੀਤਾ ਅਤੇ ਤੋੜ ਕੇ ਉਹਨਾਂ ਨੂੰ ਦਿੱਤੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਯਿਸ਼ੂ ਉਹਨਾਂ ਨਾਲ ਮੇਜ਼ ਤੇ ਆਏ, ਉਹਨਾਂ ਨੇ ਰੋਟੀ ਲਈ ਅਤੇ ਧੰਨਵਾਦ ਕਰਕੇ ਉਸ ਨੂੰ ਤੋੜਿਆ ਅਤੇ ਉਹਨਾਂ ਨੂੰ ਦੇ ਦਿੱਤੀ।
Punjabi Bible 2016 - ਪਵਿੱਤਰ ਬਾਈਬਲ O.V.
ਇਉਂ ਹੋਇਆ ਕਿ ਜਾਂ ਉਹ ਉਨ੍ਹਾਂ ਦੇ ਨਾਲ ਪਰਸ਼ਾਦ ਛੱਕਣ ਨੂੰ ਬੈਠਾ ਤਾਂ ਉਸ ਨੇ ਰੋਟੀ ਲੈ ਕੇ ਬਰਕਤ ਦਿੱਤੀ ਅਤੇ ਤੋੜ ਕੇ ਉਨ੍ਹਾਂ ਨੂੰ ਫੜਾਈ
Punjabi ERV
ਤਦ ਯਿਸੂ ਉਨ੍ਹਾਂ ਨਾਲ ਰੋਟੀ ਖਾਣ ਲਈ ਬੈਠ ਗਿਆ ਅਤੇ ਉਸਨੇ ਰੋਟੀ ਹੱਥ ਵਿੱਚ ਫ਼ਡ਼ਕੇ ਸ਼ੁਕਰਾਨਾ ਕੀਤਾ। ਫ਼ੇਰ ਉਸਨੇ ਰੋਟੀ ਤੋਡ਼ੀ ਅਤੇ ਉਨ੍ਹਾਂ ਨੂੰ ਦੇ ਦਿੱਤੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਤਰ੍ਹਾਂ ਹੋਇਆ ਕਿ ਜਦ ਉਹ ਉਨ੍ਹਾਂ ਦੇ ਨਾਲ ਭੋਜਨ ਖਾਣ ਨੂੰ ਬੈਠਾ ਤਾਂ ਉਸ ਨੇ ਰੋਟੀ ਲੈ ਕੇ ਬਰਕਤ ਦਿੱਤੀ ਅਤੇ ਤੋੜ ਕੇ ਉਨ੍ਹਾਂ ਨੂੰ ਫੜ੍ਹਾਈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جد اوہ اوہناں دے نال کھان بَیٹھا سی۔ ایویں ہویا پئی اوس روٹی لئی تے برکت دے کے توڑی تے اوہناں نُوں دین لگّا۔
Punjabi Standard Bible (Punjabi Standard Bible) 2023
ਫਿਰ ਇਸ ਤਰ੍ਹਾਂ ਹੋਇਆ ਕਿ ਜਦੋਂ ਉਹ ਉਨ੍ਹਾਂ ਦੇ ਨਾਲ ਭੋਜਨ ਖਾਣ ਲਈ ਬੈਠਾ ਤਾਂ ਉਸ ਨੇ ਰੋਟੀ ਲੈ ਕੇ ਬਰਕਤ ਮੰਗੀ ਅਤੇ ਤੋੜ ਕੇ ਉਨ੍ਹਾਂ ਨੂੰ ਦੇਣ ਲੱਗਾ।