Luke 24:31 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਵਕਤ ਉਨ੍ਹਾਂ ਮਨੁੱਖਾਂ ਦੀਆਂ ਅੱਖਾਂ ਖੁਲ੍ਹੀਆਂ ਅਤੇ ਉਨ੍ਹਾਂ ਨੇ ਯਿਸੂ ਨੂੰ ਪਛਾਣ ਲਿਆ। ਪਰ ਜਦੋਂ ਉਹ ਉਸ ਨੂੰ ਵੇਖਣ ਲੱਗੇ ਤਾਂ ਉਹ ਅਲੋਪ ਹੋ ਗਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਸੇ ਸਮੇਂ ਉਹਨਾਂ ਦੀਆਂ ਅੱਖਾਂ ਖੁੱਲ੍ਹ ਗਈਆਂ ਅਤੇ ਉਹਨਾਂ ਨੇ ਯਿਸੂ ਨੂੰ ਪਛਾਣ ਲਿਆ । ਪਰ ਯਿਸੂ ਉਹਨਾਂ ਦੀਆਂ ਅੱਖਾਂ ਦੇ ਸਾਹਮਣੇ ਤੋਂ ਅਲੋਪ ਹੋ ਗਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਦ ਉਹਨਾਂ ਦੀਆਂ ਅੱਖਾਂ ਖੁੱਲ੍ਹ ਗਈਆਂ ਅਤੇ ਉਹਨਾਂ ਨੇ ਯਿਸ਼ੂ ਨੂੰ ਪਛਾਣ ਲਿਆ, ਅਤੇ ਉਹ ਉਹਨਾਂ ਦੀ ਨਜ਼ਰ ਤੋਂ ਅਲੋਪ ਹੋ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਉਨ੍ਹਾਂ ਦੇ ਨੇਤਰ ਖੁਲ੍ਹ ਗਏ ਅਤੇ ਉਨ੍ਹਾਂ ਉਸ ਨੂੰ ਸਿਆਣ ਲਿਆ ਅਰ ਉਹ ਉਨ੍ਹਾਂ ਤੋਂ ਅਲੋਪ ਹੋ ਗਿਆ
Punjabi ERV
ਉਸ ਵਕਤ ਉਨ੍ਹਾਂ ਮਨੁੱਖਾਂ ਦੀਆਂ ਅੱਖਾਂ ਖੁਲ੍ਹੀਆਂ ਅਤੇ ਉਨ੍ਹਾਂ ਨੇ ਯਿਸੂ ਨੂੰ ਪਛਾਣ ਲਿਆ। ਪਰ ਜਦੋਂ ਉਹ ਉਸਨੂੰ ਵੇਖਣ ਲੱਗੇ ਤਾਂ ਉਹ ਅਲੋਪ ਹੋ ਗਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਨ੍ਹਾਂ ਦੀਆਂ ਅੱਖਾਂ ਖੁੱਲ੍ਹ ਗਈਆਂ ਅਤੇ ਉਨ੍ਹਾਂ ਉਸ ਨੂੰ ਪਹਿਚਾਣ ਲਿਆ ਅਤੇ ਉਹ ਉਨ੍ਹਾਂ ਤੋਂ ਅਲੋਪ ਹੋ ਗਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد اوہناں دِیاں اَکھّیاں کُھل گِئیاں تے اوہناں اوہنوں سِہاتا۔ تے اوہ اوہناں دی نظر توں غائب ہوگیا۔
Punjabi Standard Bible (Punjabi Standard Bible) 2023
ਤਦ ਉਨ੍ਹਾਂ ਦੀਆਂ ਅੱਖਾਂ ਖੁੱਲ੍ਹ ਗਈਆਂ ਅਤੇ ਉਨ੍ਹਾਂ ਉਸ ਨੂੰ ਪਛਾਣ ਲਿਆ, ਪਰ ਉਹ ਉਨ੍ਹਾਂ ਦੇ ਸਾਹਮਣਿਓਂ ਅਲੋਪ ਹੋ ਗਿਆ।