Luke 24:34 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਕਹਿ ਰਹੇ ਸਨ, “ਪ੍ਰਭੂ ਯਿਸੂ ਸੱਚਮੁੱਚ ਮੁਰਦਿਆਂ ਵਿੱਚੋਂ ਜੀ ਉੱਠਿਆ ਹੈ। ਉਹ ਸ਼ਮਊਨ ਪਤਰਸ ਨੂੰ ਵਿਖਾਈ ਵੀ ਦਿੱਤਾ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਕਹਿ ਰਹੇ ਸਨ, “ਪ੍ਰਭੂ ਸੱਚਮੁੱਚ ਜੀਅ ਉੱਠੇ ਹਨ ਅਤੇ ਉਹ ਸ਼ਮਊਨ ਨੂੰ ਦਿਖਾਈ ਦਿੱਤੇ ਹਨ!”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਕਹਿ ਰਹੇ ਸਨ, “ਇਹ ਸੱਚ ਹੈ! ਪ੍ਰਭੂ ਜੀ ਉੱਠੇ ਹਨ ਅਤੇ ਸ਼ਿਮਓਨ ਨੂੰ ਦਿਖਾਈ ਦਿੱਤੇ ਹਨ।”
Punjabi Bible 2016 - ਪਵਿੱਤਰ ਬਾਈਬਲ O.V.
ਜਿਹੜੇ ਕਹਿੰਦੇ ਸਨ ਕਿ ਪ੍ਰਭੁ ਸੱਚੀ ਮੁੱਚੀ ਜੀ ਉੱਠਿਆ ਅਰ ਸ਼ਮਊਨ ਨੂੰ ਵਿਖਾਈ ਦਿੱਤਾ!
Punjabi ERV
ਉਹ ਕਹਿ ਰਹੇ ਸਨ, “ਪ੍ਰਭੂ ਯਿਸੂ ਸੱਚਮੁੱਚ ਮੁਰਦਿਆਂ ਵਿੱਚੋਂ ਜੀ ਉਠਿਆ ਹੈ। ਉਹ ਸ਼ਮਊਨ ਪਤਰਸ ਨੂੰ ਵਿਖਾਈ ਵੀ ਦਿੱਤਾ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਹੜੇ ਕਹਿੰਦੇ ਸਨ ਕਿ ਪ੍ਰਭੂ ਸੱਚ-ਮੁੱਚ ਜੀ ਉੱਠਿਆ ਹੈ ਅਤੇ ਸ਼ਮਊਨ ਨੂੰ ਵਿਖਾਈ ਦਿੱਤਾ!
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہ پئے آکھدے سن۔ پئی خُداوند سَچّی مُچیّں جی اُٹھیا اے۔ تے شمعُون نُوں وکھالی دِتّی۔
Punjabi Standard Bible (Punjabi Standard Bible) 2023
ਜੋ ਕਹਿ ਰਹੇ ਸਨ ਕਿ ਪ੍ਰਭੂ ਸੱਚਮੁੱਚ ਜੀ ਉੱਠਿਆ ਹੈ ਅਤੇ ਸ਼ਮਊਨ ਨੂੰ ਵਿਖਾਈ ਦਿੱਤਾ ਹੈ।