Luke 24:35 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਉਨ੍ਹਾਂ ਦੋਹਾਂ ਮਨੁੱਖਾਂ ਨੇ, ਰਸਤੇ ਵਿੱਚ ਜੋ ਘਟਨਾ ਵਾਪਰੀ ਸੀ ਉਨ੍ਹਾਂ ਨੂੰ ਉਸਦਾ ਹਾਲ ਸੁਣਾਇਆ। ਉਹਨਾਂ ਨੇ ਇਹ ਵੀ ਜਾਕੇ ਦੱਸਿਆ ਕਿ ਉਨ੍ਹਾਂ ਨੂੰ ਯਿਸੂ ਦੀ ਪਛਾਣ ਤਦ ਆਈ ਜਦੋਂ ਉਹ ਰੋਟੀ ਤੋੜ ਰਿਹਾ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹਨਾਂ ਦੋਨਾਂ ਨੇ ਵੀ ਰਾਹ ਵਿੱਚ ਹੋਈ ਸਾਰੀ ਘਟਨਾ ਦੱਸੀ ਅਤੇ ਇਹ ਵੀ ਕਿ ਕਿਸ ਤਰ੍ਹਾਂ ਰੋਟੀ ਤੋੜਣ ਵੇਲੇ ਉਹਨਾਂ ਨੇ ਯਿਸੂ ਨੂੰ ਪਛਾਣਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਦ ਉਹਨਾਂ ਦੋਵਾਂ ਨੇ ਦੱਸਿਆ ਕਿ ਰਸਤੇ ਵਿੱਚ ਕੀ ਹੋਇਆ ਸੀ, ਅਤੇ ਰੋਟੀ ਤੋੜਨ ਵੇਲੇ ਕਿਵੇਂ ਉਹਨਾਂ ਨੇ ਯਿਸ਼ੂ ਨੂੰ ਪਛਾਣ ਲਿਆ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਨ੍ਹਾਂ ਨੇ ਸੁਣਾਇਆ ਭਈ ਰਾਹ ਵਿੱਚ ਕੀ ਕੁਝ ਹੋਇਆ ਅਤੇ ਰੋਟੀ ਤੋੜਨ ਵਿੱਚ ਅਸਾਂ ਉਹ ਨੂੰ ਕਿੱਕੁਰ ਸਿਆਤਾ।।
Punjabi ERV
ਤਦ ਉਨ੍ਹਾਂ ਦੋਹਾਂ ਮਨੁੱਖਾਂ ਨੇ, ਰਸਤੇ ਵਿੱਚ ਜੋ ਘਟਨਾ ਵਾਪਰੀ ਸੀ ਉਨ੍ਹਾਂ ਨੂੰ ਉਸਦਾ ਹਾਲ ਸੁਣਾਇਆ। ਉਹਨਾਂ ਨੇ ਇਹ ਵੀ ਜਾਕੇ ਦਸਿਆ ਕਿ ਉਨ੍ਹਾਂ ਨੂੰ ਯਿਸੂ ਦੀ ਪਛਾਣ ਤਦ ਆਈ ਜਦੋਂ ਉਹ ਰੋਟੀ ਤੋਡ਼ ਰਿਹਾ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਉਨ੍ਹਾਂ ਨੇ ਸੁਣਾਇਆ ਕਿ ਰਾਹ ਵਿੱਚ ਕੀ ਕੁਝ ਹੋਇਆ ਅਤੇ ਰੋਟੀ ਤੋੜਨ ਵੇਲੇ ਅਸੀਂ ਉਸ ਨੂੰ ਕਿਸ ਤਰ੍ਹਾਂ ਪਛਾਣਿਆਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد اوہناں اپنے راہ دا حال دسیا تے ایہہ وی پئی اوہ روٹی دے توڑن ویلے ساتھوں کِس طرح سہاتا گیا۔
Punjabi Standard Bible (Punjabi Standard Bible) 2023
ਤਦ ਉਹ ਰਾਹ ਦੀਆਂ ਗੱਲਾਂ ਉਨ੍ਹਾਂ ਨੂੰ ਦੱਸਣ ਲੱਗੇ ਅਤੇ ਇਹ ਵੀ ਕਿ ਕਿਵੇਂ ਰੋਟੀ ਤੋੜਦੇ ਸਮੇਂ ਉਨ੍ਹਾਂ ਨੇ ਉਸ ਨੂੰ ਪਛਾਣਿਆ।