Luke 24:37 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਸਭ ਚੇਲੇ ਵਿਆਕੁਲ ਹੋਕੇ ਡਰ ਗਏ। ਉਹ ਇਹ ਸਮਝੇ ਕਿ ਉਹ ਕਿਸੇ ਭੂਤ ਨੂੰ ਵੇਖ ਰਹੇ ਹਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਉਹ ਡਰ ਨਾਲ ਸਹਿਮ ਗਏ ਅਤੇ ਉਹ ਸੋਚਣ ਲੱਗੇ ਕਿ ਉਹ ਭੂਤ ਦੇਖ ਰਹੇ ਹਨ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹ ਹੈਰਾਨ ਸਨ ਅਤੇ ਡਰ ਗਏ, ਇਹ ਸੋਚਦਿਆਂ ਕਿ ਉਹਨਾਂ ਨੇ ਇੱਕ ਭੂਤ ਵੇਖਿਆ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਉਹ ਬਿਆਕੁਲ ਹੋ ਕੇ ਡਰ ਗਏ ਅਤੇ ਇਸ ਸਮਝੇ ਭਈ ਅਸੀਂ ਭੂਤ ਨੂੰ ਵੇਖਦੇ ਹਾਂ
Punjabi ERV
ਪਰ ਸਭ ਚੇਲੇ ਵਿਆਕੁਲ ਹੋਕੇ ਡਰ ਗਏ। ਉਹ ਇਹ ਸਮਝੇ ਕਿ ਉਹ ਕਿਸੇ ਭੂਤ ਨੂੰ ਵੇਖ ਰਹੇ ਹਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਉਹ ਸਹਿਮ ਕੇ ਡਰ ਗਏ ਅਤੇ ਇਹ ਸਮਝੇ ਜੋ ਅਸੀਂ ਭੂਤ ਨੂੰ ਵੇਖਦੇ ਹਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر اوہ حَیران ہو کے تے خَوف کھا کے سمجھے۔ پئی اسی کِسے رُوح نُوں ویکھنے آں۔
Punjabi Standard Bible (Punjabi Standard Bible) 2023
ਪਰ ਉਹ ਘਬਰਾ ਗਏ ਅਤੇ ਡਰਦੇ ਹੋਏ ਸੋਚਣ ਲੱਗੇ ਕਿ ਅਸੀਂ ਕਿਸੇ ਭੂਤ ਨੂੰ ਵੇਖ ਰਹੇ ਹਾਂ।