Luke 24:38 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਯਿਸੂ ਨੇ ਕਿਹਾ, “ਤੁਸੀਂ ਜੋ ਵੇਖ ਰਹੇ ਹੋ ਉਸਤੇ ਸ਼ੰਕਾ ਕਿਉਂ ਕਰ ਰਹੇ ਹੋ?
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਉਹਨਾਂ ਨੂੰ ਕਿਹਾ, “ਤੁਸੀਂ ਕਿਉਂ ਘਬਰਾ ਗਏ ਹੋ? ਤੁਹਾਡੇ ਦਿਲਾਂ ਵਿੱਚ ਸ਼ੱਕ ਕਿਉਂ ਆ ਰਿਹਾ ਹੈ?
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਉਹਨਾਂ ਨੂੰ ਕਿਹਾ, “ਤੁਸੀਂ ਪ੍ਰੇਸ਼ਾਨ ਕਿਉਂ ਹੋ, ਅਤੇ ਤੁਹਾਡੇ ਮਨ ਵਿੱਚ ਸ਼ੱਕ ਕਿਉਂ ਪੈਦਾ ਹੁੰਦਾ ਹੈ?
Punjabi Bible 2016 - ਪਵਿੱਤਰ ਬਾਈਬਲ O.V.
ਉਸ ਨੇ ਉਨ੍ਹਾਂ ਨੂੰ ਕਿਹਾ, ਤੁਸੀਂ ਕਾਹਨੂੰ ਘਬਰਾਉਂਦੇ ਹੋ ਅਤੇ ਤੁਹਾਡੇ ਮਨਾਂ ਵਿੱਚ ਚਿੰਤਾਂ ਕਿਉਂ ਉਪਜੀਆਂ ਹਨॽ
Punjabi ERV
ਪਰ ਯਿਸੂ ਨੇ ਕਿਹਾ, “ਤੁਸੀਂ ਜੋ ਵੇਖ ਰਹੇ ਹੋ ਉਸਤੇ ਸ਼ੰਕਾ ਕਿਉਂ ਕਰ ਰਹੇ ਹੋ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸ ਨੇ ਉਨ੍ਹਾਂ ਨੂੰ ਕਿਹਾ, ਤੁਸੀਂ ਕਿਉਂ ਘਬਰਾਉਂਦੇ ਹੋ ਅਤੇ ਤੁਹਾਡੇ ਮਨਾਂ ਵਿੱਚ ਸ਼ੱਕ ਕਿਉਂ ਆ ਰਿਹਾ ਹੈ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوس اوہناں نُوں آکھیا۔ تُسی کیوں گھبراؤندے ہو؟ تے کاہِنُوں تُہاڈے دِل وِچ شک پَیندا اے؟
Punjabi Standard Bible (Punjabi Standard Bible) 2023
ਤਦ ਉਸ ਨੇ ਉਨ੍ਹਾਂ ਨੂੰ ਕਿਹਾ, “ਤੁਸੀਂ ਕਿਉਂ ਘਬਰਾਉਂਦੇ ਹੋ ਅਤੇ ਤੁਹਾਡੇ ਮਨਾਂ ਵਿੱਚ ਸ਼ੱਕ ਕਿਉਂ ਪੈਦਾ ਹੋ ਰਿਹਾ ਹੈ?