Luke 24:39 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਵੇਖੋ! ਮੇਰੇ ਹੱਥਾਂ ਅਤੇ ਮੇਰੇ ਪੈਰਾਂ ਵੱਲ ਵੇਖੋ। ਇਹ ਮੈਂ ਹੀ ਹਾਂ, ਮੈਨੂੰ ਛੁਹਕੇ ਵੇਖੋ। ਮੈਂ ਜਿਉਂਦਾ-ਜਾਗਦਾ ਹਾਂ। ਭੂਤ ਦਾ ਸਰੀਰ ਇਵੇਂ ਦਾ ਤਾਂ ਨਹੀਂ ਹੁੰਦਾ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੇਰੇ ਹੱਥ ਪੈਰ ਦੇਖੋ, ਮੈਂ ਹੀ ਹਾਂ । ਮੈਨੂੰ ਹੱਥ ਲਾ ਕੇ ਦੇਖੋ ਕਿਉਂਕਿ ਭੂਤ ਦੇ ਮਾਸ ਅਤੇ ਹੱਡੀਆਂ ਨਹੀਂ ਹੁੰਦੀਆਂ ਜਿਸ ਤਰ੍ਹਾਂ ਤੁਸੀਂ ਮੇਰੇ ਵਿੱਚ ਦੇਖ ਰਹੇ ਹੋ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੇਰੇ ਹੱਥਾਂ ਅਤੇ ਪੈਰਾਂ ਵੱਲ ਵੇਖੋ। ਇਹ ਮੈਂ ਹੀ ਹਾਂ! ਮੈਨੂੰ ਛੂਹਵੋ ਅਤੇ ਵੇਖੋ; ਕਿਉਂਕਿ ਭੂਤਾਂ ਦੇ ਮਾਸ ਅਤੇ ਹੱਡੀਆਂ ਨਹੀਂ ਹੁੰਦੇ ਹਨ, ਪਰ ਜਿਵੇਂ ਤੁਸੀਂ ਵੇਖ ਰਹੇ ਹੋ ਮੇਰੇ ਹਨ।”
Punjabi Bible 2016 - ਪਵਿੱਤਰ ਬਾਈਬਲ O.V.
ਮੇਰੇ ਹੱਥ ਅਰ ਮੇਰੇ ਪੈਰ ਵੇਖੋ ਜੋ ਮੈਂ ਹੀ ਹਾਂ । ਮੈਨੂੰ ਟੋਹੋ ਅਤੇ ਵੇਖੋ ਕਿਉਂਕਿ ਭੂਤ ਦੇ ਮਾਸ ਅਰ ਹੱਡੀਆਂ ਨਹੀਂ ਹੁੰਦੀਆਂ ਜਿਵੇਂ ਮੇਰੇ ਵਿੱਚ ਵੇਖਦੇ ਹੋ
Punjabi ERV
ਵੇਖੋ! ਮੇਰੇ ਹੱਥਾਂ ਅਤੇ ਮੇਰੇ ਪੈਰਾਂ ਵੱਲ ਵੇਖ। ਇਹ ਮੈਂ ਹੀ ਹਾਂ, ਮੈਨੂੰ ਛੁਹਕੇ ਵੇਖੋ। ਮੈਂ ਜਿਉਂਦਾ-ਜਾਗਦਾ ਹਾਂ। ਭੂਤ ਦਾ ਸ਼ਰੀਰ ਇਵੇਂ ਦ ਆਤਾਂ ਨਹੀਂ ਹੁੰਦਾ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੇਰੇ ਹੱਥ ਅਤੇ ਮੇਰੇ ਪੈਰ ਵੇਖੋ, ਕਿ ਇਹ ਮੈਂ ਹੀ ਹਾਂ। ਮੈਨੂੰ ਛੂਹੋ ਅਤੇ ਵੇਖੋ ਕਿਉਂਕਿ ਆਤਮਾ ਦੇ ਮਾਸ ਅਤੇ ਹੱਡੀਆਂ ਨਹੀਂ ਹੁੰਦੀਆਂ ਜਿਵੇਂ ਮੇਰੇ ਵਿੱਚ ਵੇਖਦੇ ਹੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ویکھو میرے ہتّھاں تے پیراں نُوں پئی مَیں ای آں۔ مَینُوں ہتّھ لاکے ویکھو۔ کیوں جو رُوح دا گوشت تے ہڈِّیاں نئیں ہوندیاں۔ جیویں میرے وِچ تُسی ویکھدے ہو۔
Punjabi Standard Bible (Punjabi Standard Bible) 2023
ਮੇਰੇ ਹੱਥ ਅਤੇ ਪੈਰ ਵੇਖੋ ਕਿ ਇਹ ਮੈਂ ਹੀ ਹਾਂ; ਮੈਨੂੰ ਛੂ ਕੇ ਵੇਖੋ, ਕਿਉਂਕਿ ਭੂਤ ਦੇ ਮਾਸ ਅਤੇ ਹੱਡੀਆਂ ਨਹੀਂ ਹੁੰਦੀਆਂ, ਜਿਵੇਂ ਤੁਸੀਂ ਮੇਰੇ ਵਿੱਚ ਵੇਖਦੇ ਹੋ।”