Luke 24:4 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਹਾਲੇ ਉਹ ਇਸ ਬਾਰੇ ਅਚੰਭਿਤ ਹੀ ਸਨ, ਦੋ ਦੂਤ ਚਮਕੀਲੇ ਕੱਪੜੇ ਪਾਏ ਹੋਏ ਆਏ ਅਤੇ ਉਨ੍ਹਾਂ ਦੇ ਕੋਲ ਖੜ੍ਹੇ ਹੋ ਗਏ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਉੱਥੇ ਖੜ੍ਹੀਆਂ ਹੈਰਾਨੀ ਨਾਲ ਇਸ ਬਾਰੇ ਸੋਚ ਹੀ ਰਹੀਆਂ ਸਨ ਕਿ ਅਚਾਨਕ ਦੋ ਆਦਮੀ ਚਮਕੀਲੇ ਕੱਪੜੇ ਪਾਏ ਹੋਏ ਉਹਨਾਂ ਦੇ ਕੋਲ ਆ ਕੇ ਖੜ੍ਹੇ ਹੋ ਗਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਉਹ ਇਸ ਬਾਰੇ ਅਚੰਭਿਤ ਸਨ, ਅਚਾਨਕ ਦੋ ਆਦਮੀ ਬਿਜਲੀ ਵਾਂਗ ਚਮਕਦੇ ਕੱਪੜਿਆਂ ਵਿੱਚ ਉਹਨਾਂ ਦੇ ਕੋਲ ਆ ਕੇ ਖੜ੍ਹੇ ਹੋ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਇਉਂ ਹੋਇਆ ਕਿ ਜਾਂ ਓਹ ਇਸ ਦੇ ਕਾਰਨ ਦੁਬਧਾ ਵਿੱਚ ਪਈਆਂ ਤਾਂ ਵੇਖੋ ਦੋ ਪੁਰਸ਼ ਚਮਕੀਲੀ ਪੁਸ਼ਾਕ ਪਹਿਨੀਂ ਉਨ੍ਹਾਂ ਦੇ ਕੋਲ ਆ ਖਲੋਤੇ
Punjabi ERV
ਜਦੋਂ ਹਾਲੇ ਉਹ ਇਸ ਬਾਰੇ ਅਚੰਭਿਤ ਹੀ ਸਨ, ਦੋ ਦੂਤ ਚਮਕੀਲੇ ਕੱਪਡ਼ੇ ਪਾਏ ਹੋਏ ਆਏ ਅਤੇ ਉਨ੍ਹਾਂ ਦੇ ਕੋਲ ਖਢ਼ੇ ਹੋ ਗਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਇਸ ਤਰ੍ਹਾਂ ਹੋਇਆ ਕਿ ਜਦ ਉਹ ਇਸ ਦੇ ਕਾਰਨ ਉਲਝਣ ਵਿੱਚ ਸਨ, ਤਾਂ ਵੇਖੋ, ਦੋ ਪੁਰਸ਼ ਚਮਕੀਲੀ ਪੁਸ਼ਾਕ ਪਹਿਨੀ ਉਨ੍ਹਾਂ ਦੇ ਕੋਲ ਆ ਖਲੋਤੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ایویں ہویا جد اوہ ایس گلّے حَیران سن تے ویکھو دو بندے چمکن والے کپڑے پائے ہوئے اوہناں دے کول آکھلوتے۔
Punjabi Standard Bible (Punjabi Standard Bible) 2023
ਫਿਰ ਇਸ ਤਰ੍ਹਾਂ ਹੋਇਆ ਕਿ ਜਦੋਂ ਉਹ ਇਸ ਬਾਰੇ ਦੁਬਿਧਾ ਵਿੱਚ ਸਨ ਤਾਂ ਵੇਖੋ, ਚਮਕੀਲੇ ਵਸਤਰ ਪਹਿਨੀ ਦੋ ਵਿਅਕਤੀ ਉਨ੍ਹਾਂ ਕੋਲ ਆ ਖੜ੍ਹੇ ਹੋਏ।