Luke 24:43 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਉਨ੍ਹਾਂ ਕੋਲੋਂ ਲੈ ਕੇ ਉਨ੍ਹਾਂ ਦੇ ਸਾਹਮਣੇ ਉਹ ਖਾ ਲਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਉਹ ਲਿਆ ਅਤੇ ਉਹਨਾਂ ਦੇ ਸਾਹਮਣੇ ਖਾਧਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਯਿਸ਼ੂ ਨੇ ਉਸ ਨੂੰ ਲਿਆ ਅਤੇ ਉਹਨਾਂ ਦੀ ਹਾਜ਼ਰੀ ਵਿੱਚ ਉਸ ਨੂੰ ਖਾਧਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਸ ਨੇ ਲੈ ਕੇ ਉਨ੍ਹਾਂ ਦੇ ਸਾਹਮਣੇ ਖਾ ਲਿਆ।।
Punjabi ERV
ਯਿਸੂ ਨੇ ਉਨ੍ਹਾਂ ਕੋਲੋਂ ਲੈਕੇ ਉਨ੍ਹਾਂ ਦੇ ਸਾਮ੍ਹਣੇ ਉਹ ਖਾ ਲਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਸ ਨੇ ਲੈ ਕੇ ਉਨ੍ਹਾਂ ਦੇ ਸਾਹਮਣੇ ਖਾ ਲਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوس لے کے اوہناں دے سامھنے کھادا۔
Punjabi Standard Bible (Punjabi Standard Bible) 2023
ਅਤੇ ਉਸ ਨੇ ਲੈ ਕੇ ਉਨ੍ਹਾਂ ਦੇ ਸਾਹਮਣੇ ਖਾਧਾ।