Luke 24:45 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਫਿਰ ਯਿਸੂ ਨੇ ਉਨ੍ਹਾਂ ਦੇ ਮਨ ਖੋਲ੍ਹ ਦਿੱਤੇ ਤਾਂ ਜੋ ਉਹ ਪੋਥੀਆਂ ਨੂੰ ਸਮਝ ਸੱਕਣ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਯਿਸੂ ਨੇ ਚੇਲਿਆਂ ਦੀ ਬੁੱਧੀ ਖੋਲ੍ਹ ਦਿੱਤੀ ਕਿ ਉਹ ਪਵਿੱਤਰ-ਗ੍ਰੰਥ ਨੂੰ ਸਮਝ ਸਕਣ
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਫਿਰ ਯਿਸ਼ੂ ਨੇ ਉਹਨਾਂ ਦੇ ਮਨ ਖੋਲ੍ਹ ਦਿੱਤੇ ਤਾਂ ਜੋ ਉਹ ਬਚਨਾਂ ਨੂੰ ਸਮਝ ਸਕਣ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਉਸ ਨੇ ਉਨ੍ਹਾਂ ਦੀ ਬੁੱਧ ਖੋਲ੍ਹ ਦਿੱਤੀ ਜੋ ਪੁਸਤਕਾਂ ਨੂੰ ਸਮਝ ਲੈਣ
Punjabi ERV
ਫਿਰ ਯਿਸੂ ਨੇ ਉਨ੍ਹਾਂ ਦੇ ਮਨ ਖੋਲ੍ਹ ਦਿੱਤੇ ਤਾਂ ਜੋ ਉਹ ਪੋਥੀਆਂ ਨੂੰ ਸਮਝ ਸਕਣ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਸ ਨੇ ਉਨ੍ਹਾਂ ਦੀ ਸਮਝ ਖੋਲ੍ਹ ਦਿੱਤੀ ਜੋ ਪਵਿੱਤਰ ਗ੍ਰੰਥਾਂ ਨੂੰ ਸਮਝ ਲੈਣ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد اوس اوہناں دا ذہن کھول دِتّا۔ پئی کِتاباں نُوں سمجھ لین۔
Punjabi Standard Bible (Punjabi Standard Bible) 2023
ਤਦ ਉਸ ਨੇ ਲਿਖਤਾਂ ਨੂੰ ਸਮਝਣ ਲਈ ਉਨ੍ਹਾਂ ਦੀ ਬੁੱਧ ਖੋਲ੍ਹ ਦਿੱਤੀ।