Luke 24:46 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਫਿਰ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਇਹੀ ਹੈ ਜੋ ਲਿਖਿਆ ਗਿਆ ਹੈ: ਮਸੀਹ ਜ਼ਰੂਰ ਮਰੇਗਾ ਅਤੇ ਫੇਰ ਮੌਤ ਤੋਂ ਤੀਜੇ ਦਿਨ ਜੀਅ ਉੱਠੇਗਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਤੇ ਉਹਨਾਂ ਨੂੰ ਕਿਹਾ, “ ਮਸੀਹ ਦੇ ਬਾਰੇ ਪਵਿੱਤਰ-ਗ੍ਰੰਥ ਵਿੱਚ ਇਸ ਤਰ੍ਹਾਂ ਲਿਖਿਆ ਹੋਇਆ ਹੈ ਕਿ ਉਹ ਦੁੱਖ ਸਹੇਗਾ ਅਤੇ ਤੀਜੇ ਦਿਨ ਮੁਰਦਿਆਂ ਵਿੱਚੋਂ ਜੀਅ ਉੱਠੇਗਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਉਹਨਾਂ ਨੂੰ ਕਿਹਾ, “ਪਵਿੱਤਰ ਸ਼ਾਸਤਰ ਵਿੱਚ ਇਹ ਲਿਖਿਆ ਹੈ: ਮਸੀਹ ਤਸੀਹੇ ਝੱਲਣਗੇ ਅਤੇ ਤੀਜੇ ਦਿਨ ਮੁਰਦਿਆਂ ਵਿੱਚੋਂ ਜੀ ਉੱਠਣਗੇ,
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਨ੍ਹਾਂ ਨੂੰ ਆਖਿਆ ਕਿ ਇਉਂ ਲਿਖਿਆ ਹੈ ਜੋ ਮਸੀਹ ਦੁਖ ਝੱਲੇਗਾ ਅਰ ਤੀਏ ਦਿਨ ਮੁਰਦਿਆਂ ਵਿੱਚੋਂ ਫੇਰ ਜੀ ਉੱਠੇਗਾ
Punjabi ERV
ਫਿਰ ਯਿਸੂ ਨੇ ਉਨ੍ਹਾਂ ਨੂੰ ਕਿਹਾ, “ਇਹੀ ਹੈ ਜੋ ਲਿਖਿਆ ਗਿਆ ਹੈ: ਮਸੀਹ ਜ਼ਰੂਰ ਮਰੇਗਾ ਅਤੇ ਫੇਰ ਮੌਤ ਤੋਂ ਤੀਜੇ ਦਿਨ ਮੌਤ ਤੋਂ ਉਭਰ ਆਵੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਨ੍ਹਾਂ ਨੂੰ ਆਖਿਆ ਕਿ ਇਹ ਲਿਖਿਆ ਹੈ ਜੋ ਮਸੀਹ ਦੁੱਖ ਝੱਲੇਗਾ ਅਤੇ ਤੀਜੇ ਦਿਨ ਮੁਰਦਿਆਂ ਵਿੱਚੋਂ ਫਿਰ ਜੀ ਉੱਠੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہناں نُوں آکھیا۔ ایویں لِکھیا اے۔ پئی مسِیح دُکھ جھلّے گا۔ تے ترِیجے دِہاڑے مُردیاں وِچوں جی اُٹھے گا۔
Punjabi Standard Bible (Punjabi Standard Bible) 2023
ਫਿਰ ਉਸ ਨੇ ਉਨ੍ਹਾਂ ਨੂੰ ਕਿਹਾ, “ਇਸ ਤਰ੍ਹਾਂ ਲਿਖਿਆ ਹੈ ਕਿ ਮਸੀਹ ਦੁੱਖ ਝੱਲੇਗਾ ਅਤੇ ਤੀਜੇ ਦਿਨ ਮੁਰਦਿਆਂ ਵਿੱਚੋਂ ਜੀ ਉੱਠੇਗਾ