Luke 24:47 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਜੋ ਕੁਝ ਵਾਪਰਿਆ ਹੈ ਤੁਸੀਂ ਉਸ ਦੇ ਗਵਾਹ ਹੋ। ਹੁਣ ਤੁਹਾਨੂੰ ਜਾਣਾ ਚਾਹੀਦਾ ਹੈ ਅਤੇ ਲੋਕਾਂ ਨੂੰ ਦੱਸੋ ਕਿ ਉਹਨਾਂ ਨੂੰ ਆਪਣੇ ਪਾਪਾਂ ਲਈ ਦੁੱਖੀ ਹੋਣਾ ਹੀ ਚਾਹੀਦਾ ਹੈ। ਅਤੇ ਆਪਣੇ ਦਿਲ ਬਦਲ ਲੈਣੇ ਚਾਹੀਦੇ ਹਨ, ਤਾਂ ਹੀ ਪਰਮੇਸ਼ੁਰ ਉਨ੍ਹਾਂ ਦੇ ਪਾਪ ਮਾਫ਼ ਕਰੇਗਾ। ਤੂਹਾਨੂੰ ਇਹ ਸੰਦੇਸ਼ ਮੇਰੇ ਨਾਮ ਤੇ ਯਰੂਸ਼ਲਮ ਤੋਂ ਲੈ ਕੇ ਧਰਤੀ ਦੀਆਂ ਸਾਰੀਆਂ ਕੌਮਾਂ ਵਿੱਚ ਪਰਚਾਰ ਕਰਨਾ ਚਾਹੀਦਾ ਹੈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਤੇ ਯਰੂਸ਼ਲਮ ਤੋਂ ਸ਼ੁਰੂ ਕਰ ਕੇ ਸਾਰੀਆਂ ਕੌਮਾਂ ਵਿੱਚ ਉਸ ਦੇ ਨਾਮ ਵਿੱਚ ਤੋਬਾ ਅਤੇ ਪਾਪਾਂ ਦੀ ਮਾਫ਼ੀ ਦਾ ਪ੍ਰਚਾਰ ਕੀਤਾ ਜਾਵੇਗਾ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਯੇਰੂਸ਼ਲੇਮ ਤੋਂ ਸ਼ੁਰੂ ਕਰਦਿਆਂ ਸਾਰੀਆਂ ਕੌਮਾਂ ਵਿੱਚ ਉਸਦੇ ਨਾਮ ਉੱਤੇ ਪਾਪਾਂ ਦੀ ਮਾਫ਼ੀ ਲਈ ਪਛਤਾਵੇ ਦਾ ਪ੍ਰਚਾਰ ਕੀਤਾ ਜਾਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਯਰੂਸ਼ਲਮ ਤੋਂ ਲੈ ਕੇ ਸਾਰੀਆਂ ਕੌਮਾਂ ਵਿੱਚ ਉਹ ਦੇ ਨਾਮ ਉੱਤੇ ਤੋਬਾ ਅਰ ਪਾਪਾਂ ਦੀ ਮਾਫ਼ੀ ਦਾ ਪਰਚਾਰ ਕੀਤਾ ਜਾਵੇਗਾ
Punjabi ERV
[This verse may not be a part of this translation]
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਯਰੂਸ਼ਲਮ ਤੋਂ ਲੈ ਕੇ ਸਾਰੀਆਂ ਕੌਮਾਂ ਵਿੱਚ ਉਸ ਦੇ ਨਾਮ ਉੱਤੇ ਤੋਬਾ ਅਤੇ ਪਾਪਾਂ ਦੀ ਮਾਫ਼ੀ ਦਾ ਪਰਚਾਰ ਕੀਤਾ ਜਾਵੇਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے یرُوشلِیم توں شُروع کر کے سارِیاں قوماں وِچ تَوبہ تے گُناہاں دی مُعافی دی منادی اوہدے ناں اُتّے کِیتی جائے گی۔
Punjabi Standard Bible (Punjabi Standard Bible) 2023
ਅਤੇ ਯਰੂਸ਼ਲਮ ਤੋਂ ਲੈ ਕੇ ਸਾਰੀਆਂ ਕੌਮਾਂ ਵਿੱਚ ਉਸ ਦੇ ਨਾਮ ਉੱਤੇ ਪਾਪਾਂ ਦੀ ਮਾਫ਼ੀ ਲਈ ਤੋਬਾ ਦਾ ਪ੍ਰਚਾਰ ਕੀਤਾ ਜਾਵੇਗਾ;