Luke 24:49 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਸੁਣੋ! ਜੋ ਮੇਰੇ ਪਿਤਾ ਨੇ ਤੁਹਾਡੇ ਨਾਲ ਵਾਦਾ ਕੀਤਾ ਹੈ ਕਿ ਮੈਂ ਤੁਹਾਨੂੰ ਭੇਜਾਂਗਾ। ਪਰ ਜਦ ਤੱਕ ਤੁਸੀਂ ਸਵਰਗ ਤੋਂ ਸ਼ਕਤੀ ਪ੍ਰਾਪਤ ਨਾ ਕਰ ਲਵੋਂ ਓਨਾ ਚਿਰ ਤੁਹਾਨੂੰ ਯਰੂਸ਼ਲਮ ਵਿੱਚ ਰਹਿਣਾ ਪਵੇਗਾ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਮੈਂ ਆਪ ਉਸ ਨੂੰ ਤੁਹਾਡੇ ਉੱਤੇ ਭੇਜਾਂਗਾ ਜਿਸ ਦਾ ਮੇਰੇ ਪਿਤਾ ਨੇ ਤੁਹਾਨੂੰ ਵਚਨ ਦਿੱਤਾ ਹੈ । ਪਰ ਤੁਸੀਂ ਉਸ ਸਮੇਂ ਤੱਕ ਯਰੂਸ਼ਲਮ ਵਿੱਚ ਹੀ ਰਹਿਣਾ ਜਦੋਂ ਤੱਕ ਤੁਹਾਨੂੰ ਉਪਰੋਂ ਸਮਰੱਥਾ ਨਾ ਮਿਲੇ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਮੈਂ ਤੁਹਾਨੂੰ ਭੇਜ ਰਿਹਾ ਹਾਂ ਜੋ ਮੇਰੇ ਪਿਤਾ ਨੇ ਵਾਅਦਾ ਕੀਤਾ ਹੈ; ਪਰ ਉਦੋਂ ਤੱਕ ਯੇਰੂਸ਼ਲੇਮ ਸ਼ਹਿਰ ਵਿੱਚ ਰਹੋ ਜਦੋਂ ਤੱਕ ਤੁਸੀਂ ਉੱਪਰੋਂ ਸ਼ਕਤੀ ਪ੍ਰਾਪਤ ਨਹੀਂ ਕਰ ਲੈਂਦੇ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਵੇਖੋ ਮੈਂ ਆਪਣੇ ਪਿਤਾ ਦਾ ਕਰਾਰ ਤੁਹਾਡੇ ਉੱਤੇ ਘੱਲਦਾ ਹਾਂ ਪਰ ਜਦ ਤੀਕੁਰ ਤੁਸੀਂ ਉੱਪਰੋਂ ਸ਼ਕਤੀ ਨਾ ਪਾਓ ਸ਼ਹਿਰ ਵਿੱਚ ਰਹੋ।।
Punjabi ERV
ਸੁਣੋ! ਜੋ ਮੇਰੇ ਪਿਤਾ ਨੇ ਤੁਹਾਡੇ ਨਾਲ ਵਾਦਾ ਕੀਤਾ ਹੈ ਕਿ ਮੈਂ ਤੁਹਾਨੂੰ ਭੇਜਾਂਗਾ। ਪਰ ਜਦ ਤੱਕ ਤੁਸੀਂ ਸਵਰਗ ਤੋਂ ਸ਼ਕਤੀ ਪ੍ਰਾਪਤ ਨਾ ਕਰ ਲਵੋਂ ਓਨਾ ਚਿਰ ਤੁਹਾਨੂੰ ਯਰੂਸ਼ਲਮ ਵਿੱਚ ਰਹਿਣਾ ਪਵੇਗਾ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਵੇਖੋ, ਮੈਂ ਆਪਣੇ ਪਿਤਾ ਦਾ ਵਾਇਦਾ ਤੁਹਾਡੇ ਉੱਤੇ ਭੇਜਦਾ ਹਾਂ, ਪਰ ਜਦ ਤੱਕ ਤੁਸੀਂ ਸਵਰਗੀ ਸਮਰੱਥਾ ਨਾ ਪਾਓ ਯਰੁਸ਼ਲਮ ਸ਼ਹਿਰ ਵਿੱਚ ਠਹਿਰੇ ਰਹੋ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ویکھو مَیں اپنے باپ دے وعدہ نُوں تُہاڈے اُتّے گھلّنا آں۔ پر تُسی شہر وِچ بَیٹھے رہو۔ جد تِیکر عالمِ بالا توں تُہانوں قُدرت دے لباس نا مِلے۔
Punjabi Standard Bible (Punjabi Standard Bible) 2023
ਵੇਖੋ, ਮੈਂ ਆਪਣੇ ਪਿਤਾ ਦੇ ਵਾਇਦੇ ਨੂੰ ਤੁਹਾਡੇ ਉੱਤੇ ਭੇਜਦਾ ਹਾਂ, ਪਰ ਜਦੋਂ ਤੱਕ ਤੁਸੀਂ ਉਤਾਂਹ ਤੋਂ ਸਮਰੱਥਾ ਨਾ ਪਾਓ, ਯਰੂਸ਼ਲਮ ਵਿੱਚ ਹੀ ਰਹਿਣਾ।”