Luke 24:51 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਯਿਸੂ ਉਨ੍ਹਾਂ ਨੂੰ ਅਸੀਸ ਦੇ ਰਿਹਾ ਸੀ ਤਾਂ ਉਸ ਨੂੰ ਉਨ੍ਹਾਂ ਤੋਂ ਅਲੱਗ ਕੀਤਾ ਗਿਆ ਅਤੇ ਸੁਰਗ ਵੱਲ ਲਿਜਾਇਆ ਗਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਸੀਸ ਦਿੰਦੇ ਹੋਏ ਯਿਸੂ ਉਹਨਾਂ ਤੋਂ ਵੱਖ ਹੋ ਗਏ ਅਤੇ ਸਵਰਗ ਵਿੱਚ ਉਠਾ ਲਏ ਗਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਉਹ ਉਹਨਾਂ ਨੂੰ ਅਸੀਸ ਦੇ ਰਹੇ ਸਨ ਤਾਂ ਯਿਸ਼ੂ ਨੇ ਉਹਨਾਂ ਨੂੰ ਛੱਡ ਦਿੱਤਾ ਅਤੇ ਸਵਰਗ ਵਿੱਚ ਉੱਠਾ ਲਏ ਗਏ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਇਉਂ ਹੋਇਆ ਕਿ ਜਾਂ ਉਹ ਉਨ੍ਹਾਂ ਨੂੰ ਅਸੀਸ ਦੇ ਰਿਹਾ ਸੀ ਤਾਂ ਉਹ ਉਨ੍ਹਾਂ ਤੋਂ ਅਲਗ ਹੋਇਆ ਅਰ ਅਕਾਸ਼ ਉੱਤੇ ਉਠਾਇਆ ਗਿਆ
Punjabi ERV
ਜਦੋਂ ਯਿਸੂ ਉਨ੍ਹਾਂ ਨੂੰ ਅਸੀਸ ਦੇ ਰਿਹਾ ਸੀ ਤਾਂ ਉਸਨੂੰ ਉਨ੍ਹਾਂ ਤੋਂ ਅਲੱਗ ਕੀਤਾ ਗਿਆ ਅਤੇ ਸੁਰਗ ਵੱਲ ਲਿਜਾਇਆ ਗਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਇਸ ਤਰ੍ਹਾਂ ਹੋਇਆ ਕਿ ਜਦ ਉਹ ਉਨ੍ਹਾਂ ਨੂੰ ਬਰਕਤ ਦੇ ਰਿਹਾ ਸੀ ਤਾਂ ਉਹ ਉਨ੍ਹਾਂ ਤੋਂ ਅਲੱਗ ਹੋਇਆ ਅਤੇ ਸਵਰਗ ਵਿੱਚ ਉੱਠਾਇਆ ਗਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ایویں ہویا پئی جد اوہناں نُوں برکت پیا دیندا سی۔ تے اوہ اوہناں توں وَکھ ہویا۔ تے اسمان اُتّے چُکیا گیا۔
Punjabi Standard Bible (Punjabi Standard Bible) 2023
ਤਦ ਉਹ ਉਨ੍ਹਾਂ ਨੂੰ ਬਰਕਤ ਦਿੰਦਾ-ਦਿੰਦਾ ਉਨ੍ਹਾਂ ਤੋਂ ਅਲੱਗ ਹੋ ਗਿਆ ਅਤੇ ਸਵਰਗ ਉੱਤੇ ਉਠਾ ਲਿਆ ਗਿਆ।