Luke 24:52 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਦੇ ਚੇਲੇ ਉੱਥੇ ਉਸਦੀ ਉਪਾਸਨਾ ਕਰਦੇ ਰਹੇ ਅਤੇ ਉਸਤੋਂ ਬਾਦ ਉਹ ਸ਼ਹਿਰ ਵੱਲ ਨੂੰ ਮੁੜ ਆਏ। ਉਹ ਬਹੁਤ ਖੁਸ਼ ਸਨ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਚੇਲਿਆਂ ਨੇ ਉਹਨਾਂ ਨੂੰ ਸੀਸ ਨਿਵਾਏ ਅਤੇ ਉਹ ਖ਼ੁਸ਼ੀ ਖ਼ੁਸ਼ੀ ਯਰੂਸ਼ਲਮ ਨੂੰ ਵਾਪਸ ਮੁੜ ਗਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਦ ਉਹਨਾਂ ਨੇ ਯਿਸ਼ੂ ਦੀ ਅਰਾਧਨਾ ਕੀਤੀ ਅਤੇ ਬੜੇ ਆਨੰਦ ਨਾਲ ਯੇਰੂਸ਼ਲੇਮ ਵਾਪਸ ਪਰਤੇ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਓਹ ਉਸ ਨੂੰ ਸੀ ਨਿਵਾ ਕੇ ਵੱਡੀ ਖੁਸ਼ੀ ਨਾਲ ਯਰੂਸ਼ਲਮ ਨੂੰ ਮੁੜੇ
Punjabi ERV
ਉਸਦੇ ਚੇਲੇ ਉਥੇ ਉਸਦੀ ਉਪਾਸਨਾ ਕਰਦੇ ਰਹੇ ਅਤੇ ਉਸਤੋਂ ਬਾਦ ਉਹ ਸ਼ਹਿਰ ਵੱਲ ਨੂੰ ਮੁਡ਼ ਆਏ। ਉਹ ਬਹੁਤ ਖੁਸ਼ ਸਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਉਸ ਨੂੰ ਸੀਸ ਨਿਵਾ ਕੇ ਵੱਡੀ ਖੁਸ਼ੀ ਨਾਲ ਯਰੂਸ਼ਲਮ ਨੂੰ ਵਾਪਸ ਮੁੜ ਆਏ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہناں اوہنوں سجدہ کِیتا۔ تے بڑی خُوشی نال یرُوشلِیم نُوں مُڑے۔
Punjabi Standard Bible (Punjabi Standard Bible) 2023
ਉਨ੍ਹਾਂ ਉਸ ਦੀ ਅਰਾਧਨਾ ਕੀਤੀ ਅਤੇ ਉਹ ਵੱਡੀ ਖੁਸ਼ੀ ਨਾਲ ਯਰੂਸ਼ਲਮ ਨੂੰ ਮੁੜ ਆਏ