Luke 24:53 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਸਾਰੇ ਪਰਮੇਸ਼ੁਰ ਦੀ ਉਸਤਤਿ ਕਰਦੇ, ਮੰਦਰ ਵਿੱਚ ਰਹੇ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹ ਹੈਕਲ ਵਿੱਚ ਰਹਿ ਕੇ ਲਗਾਤਾਰ ਪਰਮੇਸ਼ਰ ਦੀ ਮਹਿਮਾ ਕਰਦੇ ਰਹੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਉਹ ਲਗਾਤਾਰ ਹੈਕਲ ਵਿੱਚ ਪਰਮੇਸ਼ਵਰ ਦੀ ਵਡਿਆਈ ਕਰਦੇ ਰਹੇ।
Punjabi Bible 2016 - ਪਵਿੱਤਰ ਬਾਈਬਲ O.V.
ਅਰ ਹੈਕਲ ਵਿੱਚ ਨਿੱਤ ਪਰਮੇਸ਼ੁਰ ਦਾ ਧੰਨਵਾਦ ਕਰਦੇ ਰਹੇ।।
Punjabi ERV
ਉਹ ਸਾਰੇ ਪਰਮੇਸ਼ੁਰ ਦੀ ਉਸਤਤਿ ਕਰਦੇ, ਮੰਦਰ ਵਿੱਚ ਰਹੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਹੈਕਲ ਵਿੱਚ ਹਰ ਰੋਜ਼ ਪਰਮੇਸ਼ੁਰ ਦਾ ਧੰਨਵਾਦ ਕਰਦੇ ਰਹੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ہر ویلے ہیکل وِچ خُدا دی حمد کر دے رہے۔
Punjabi Standard Bible (Punjabi Standard Bible) 2023
ਅਤੇ ਲਗਾਤਾਰ ਹੈਕਲ ਵਿੱਚ ਪਰਮੇਸ਼ਰ ਦੀ ਉਸਤਤ ਕਰਦੇ ਰਹੇ।