Luke 24:6 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਇੱਥੇ ਨਹੀਂ ਹੈ। ਉਹ ਮੁਰਦਿਆਂ ਵਿੱਚੋਂ ਜੀਅ ਉੱਠਿਆ ਹੈ। ਕੀ ਤੁਹਾਨੂੰ ਯਾਦ ਹੈ ਤੁਹਾਨੂੰ ਕੀ ਆਖਿਆ ਸੀ ਜਦੋਂ ਉਹ ਗਲੀਲ ਵਿੱਚ ਸੀ?
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਇੱਥੇ ਨਹੀਂ ਹਨ, ਉਹ ਜੀਅ ਉੱਠੇ ਹਨ । ਯਾਦ ਕਰੋ ਕਿ ਜਦੋਂ ਉਹ ਗਲੀਲ ਵਿੱਚ ਸਨ ਉਹਨਾਂ ਨੇ ਕੀ ਕਿਹਾ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹ ਇੱਥੇ ਨਹੀਂ ਹੈ; ਉਹ ਜੀ ਉੱਠਿਆ ਹੈ! ਯਾਦ ਕਰੋ ਜਦੋਂ ਉਹ ਗਲੀਲ ਵਿੱਚ ਤੁਹਾਡੇ ਨਾਲ ਸਨ, ਉਹਨਾਂ ਨੇ ਤੁਹਾਨੂੰ ਕੀ ਕਿਹਾ ਸੀ:
Punjabi Bible 2016 - ਪਵਿੱਤਰ ਬਾਈਬਲ O.V.
ਉਹ ਐਥੇ ਹੈ ਨਹੀਂ ਪਰ ਜੀ ਉੱਠਿਆ ਹੈ। ਚੇਤੇ ਕਰੋ ਕਿ ਗਲੀਲ ਵਿੱਚ ਹੁੰਦਿਆਂ ਉਸ ਨੇ ਤੁਹਾਨੂੰ ਕਿੱਕੁਰ ਕਿਹਾ ਸੀ
Punjabi ERV
ਉਹ ਇਥੇ ਨਹੀਂ ਹੈ। ਉਹ ਮੁਰਦਿਆਂ ਵਿੱਚੋਂ ਉਭਾਰਿਆ ਗਿਆ ਹੈ। ਕੀ ਤੁਹਾਨੂੰ ਯਾਦ ਹੈ ਤੁਹਾਨੂੰ ਕੀ ਆਖਿਆ ਸੀ ਜਦੋਂ ਉਹ ਗਲੀਲ ਵਿੱਚ ਸੀ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਐਥੇ ਨਹੀਂ ਹੈ ਪਰ ਜੀ ਉੱਠਿਆ ਹੈ। ਯਾਦ ਕਰੋ ਕਿ ਗਲੀਲ ਵਿੱਚ ਹੁੰਦਿਆਂ ਉਸ ਨੇ ਤੁਹਾਨੂੰ ਕੀ ਕਿਹਾ ਸੀ,
Punjabi Revised 2020 (Arabic Script) (پنجابی نواں عہد نامہ نظرثانی شدہ چھپائی)
اوہ ایتھے نئیں اے سگوں جی اُٹھیا اے۔ چیتا کرو پئی جد اوہ اجے گلِیل وِچ سی اوس تُہانوں کِس طرح آکھیا سی۔
Punjabi Standard Bible (Punjabi Standard Bible) 2023
ਉਹ ਇੱਥੇ ਨਹੀਂ ਹੈ, ਪਰ ਜੀ ਉੱਠਿਆ ਹੈ। ਯਾਦ ਕਰੋ ਗਲੀਲ ਵਿੱਚ ਹੁੰਦਿਆਂ ਉਸ ਨੇ ਤੁਹਾਨੂੰ ਕਿਹਾ ਸੀ,