Luke 24:7 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਉਸ ਨੇ ਆਖਿਆ ਕਿ, ਮਨੁੱਖ ਦਾ ਪੁੱਤਰ ਭ੍ਰਿਸ਼ਟ ਲੋਕਾਂ ਦੇ ਹਵਾਲੇ ਕੀਤਾ ਜਾਣਾ ਚਾਹੀਦਾ ਹੈ ਅਤੇ, ਸੂਲੀ ਤੇ ਮਰਵਾਇਆ ਜਾਵੇਗਾ ਅਤੇ ਤੀਜੇ ਦਿਨ ਫ਼ਿਰ ਜੀਅ ਉੱਠੇਗਾ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹਨਾਂ ਨੇ ਕਿਹਾ ਸੀ, ‘ਮਨੁੱਖ ਦਾ ਪੁੱਤਰ ਪਾਪੀਆਂ ਦੇ ਹੱਥਾਂ ਵਿੱਚ ਜ਼ਰੂਰ ਫੜਵਾਇਆ ਜਾਵੇਗਾ । ਉਹ ਸਲੀਬ ਉੱਤੇ ਚੜ੍ਹਾਇਆ ਜਾਵੇਗਾ ਅਤੇ ਤੀਜੇ ਦਿਨ ਫਿਰ ਜੀਅ ਉੱਠੇਗਾ ।’”
Punjabi 2022 (ਪੰਜਾਬੀ ਮੌਜੂਦਾ ਤਰਜਮਾ)
‘ਇਹ ਜ਼ਰੂਰੀ ਹੈ ਕਿ ਮਨੁੱਖ ਦੇ ਪੁੱਤਰ ਨੂੰ ਪਾਪੀਆਂ ਦੇ ਹਵਾਲੇ ਕੀਤਾ ਜਾਵੇ, ਸਲੀਬ ਦਿੱਤੀ ਜਾਵੇ ਅਤੇ ਤੀਜੇ ਦਿਨ ਮਰੇ ਹੋਇਆ ਵਿੱਚੋਂ ਜੀ ਉੱਠਣ।’ ”
Punjabi Bible 2016 - ਪਵਿੱਤਰ ਬਾਈਬਲ O.V.
ਭਈ ਮਨੁੱਖ ਦੇ ਪੁੱਤ੍ਰ ਨੂੰ ਪਾਪੀ ਮਨੁੱਖਾਂ ਦੇ ਹੱਥੀਂ ਫੜਵਾਇਆ ਜਾਣਾ ਅਤੇ ਸਲੀਬ ਉੱਤੇ ਚੜ੍ਹਾਇਆ ਜਾਣਾ ਅਤੇ ਤੀਏ ਦਿਨ ਜੀ ਉੱਠਣਾ ਜ਼ਰੂਰ ਹੈ
Punjabi ERV
ਉਸਨੇ ਆਖਿਆ ਕਿ, ਮਨੁੱਖ ਦਾ ਪੁੱਤਰ ਭ੍ਰਿਸ਼ਟ ਲੋਕਾਂ ਦੇ ਹਵਾਲੇ ਕੀਤਾ ਜਾਣਾ ਚਾਹੀਦਾ ਹੈ ਅਤੇ, ਸੂਲੀ ਤੇ ਮਰਵਾਇਆ ਜਾਵੇਗਾ ਅਤੇ ਤੀਜੇ ਦਿਨ ਫ਼ਿਰ ਉਭਾਰਿਆ ਜਾਵੇ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿ ਮਨੁੱਖ ਦੇ ਪੁੱਤਰ ਨੂੰ ਪਾਪੀ ਮਨੁੱਖਾਂ ਦੇ ਹੱਥੀਂ ਫੜਵਾਇਆ ਜਾਣਾ ਅਤੇ ਸਲੀਬ ਉੱਤੇ ਚੜ੍ਹਾਇਆ ਜਾਣਾ ਅਤੇ ਤੀਜੇ ਦਿਨ ਮੁਰਦਿਆਂ ਵਿੱਚੋਂ ਜੀ ਉੱਠਣਾ ਜ਼ਰੂਰ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
ضرُور اے پئی اِبنِ آدم گُناہِیاں دے حوالے کِیتا جائے۔ تے صلِیب دِتّا جائے۔ تے ترِیجے دیہاڑے جی اُٹھے۔
Punjabi Standard Bible (Punjabi Standard Bible) 2023
‘ਜ਼ਰੂਰ ਹੈ ਜੋ ਮਨੁੱਖ ਦਾ ਪੁੱਤਰ ਪਾਪੀਆਂ ਦੇ ਹੱਥੀਂ ਫੜਵਾਇਆ ਜਾਵੇ, ਸਲੀਬ 'ਤੇ ਚੜ੍ਹਾਇਆ ਜਾਵੇ ਅਤੇ ਤੀਜੇ ਦਿਨ ਜੀ ਉੱਠੇ’।”