Luke 24:8 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਤਦ ਉਨ੍ਹਾਂ ਔਰਤਾਂ ਨੂੰ ਯਿਸੂ ਦੇ ਕੀਤੇ ਬਚਨ ਯਾਦ ਆਏ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਉਹਨਾਂ ਔਰਤਾਂ ਨੂੰ ਵੀ ਯਿਸੂ ਦੇ ਕਹੇ ਹੋਏ ਇਹ ਸ਼ਬਦ ਯਾਦ ਆਏ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਤਦ ਉਹਨਾਂ ਨੂੰ ਯਿਸ਼ੂ ਦੀਆਂ ਗੱਲਾਂ ਯਾਦ ਆਈਆਂ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਸ ਦੀਆਂ ਗੱਲਾਂ ਉਨ੍ਹਾਂ ਨੂੰ ਚੇਤੇ ਆਈਆਂ
Punjabi ERV
ਤਦ ਉਨ੍ਹਾਂ ਔਰਤਾਂ ਨੂੰ ਯਿਸੂ ਦੇ ਕੀਤੇ ਬਚਨ ਯਾਦ ਆਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਨ੍ਹਾਂ ਨੂੰ ਯਿਸੂ ਦੀਆਂ ਗੱਲਾਂ ਯਾਦ ਆਈਆਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہدیاں گلّاں اوہناں نُوں یاد آئِیاں۔
Punjabi Standard Bible (Punjabi Standard Bible) 2023
ਤਦ ਉਨ੍ਹਾਂ ਨੂੰ ਉਸ ਦੀਆਂ ਗੱਲਾਂ ਯਾਦ ਆਈਆਂ।