Luke 24:9 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਤਦ ਔਰਤਾਂ ਕਬਰ ਤੋਂ ਵਿਦਾ ਹੋ ਗਈਆਂ ਅਤੇ ਗਿਆਰ੍ਹਾਂ ਰਸੂਲਾਂ ਅਤੇ ਬਾਕੀ ਦੇ ਸਾਰੇ ਚੇਲਿਆਂ ਕੋਲ ਆ ਗਈਆਂ। ਉਨ੍ਹਾਂ ਨੇ ਇਨ੍ਹਾਂ ਸਭ ਗੱਲਾਂ ਬਾਰੇ ਉਨ੍ਹਾਂ ਨੂੰ ਦਸਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਜਦੋਂ ਉਹ ਕਬਰ ਤੋਂ ਵਾਪਸ ਆਈਆਂ ਤਾਂ ਉਹਨਾਂ ਨੇ ਗਿਆਰਾਂ ਚੇਲਿਆਂ ਨੂੰ ਅਤੇ ਬਾਕੀ ਸਭ ਨੂੰ ਵੀ ਇਹ ਸਾਰੀਆਂ ਗੱਲਾਂ ਦੱਸੀਆਂ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਉਹ ਔਰਤਾਂ ਕਬਰ ਤੋਂ ਵਾਪਸ ਆਈਆਂ ਤਾਂ ਉਹਨਾਂ ਨੇ ਇਹ ਸਭ ਗੱਲਾਂ ਗਿਆਰਾਂ ਚੇਲਿਆਂ ਅਤੇ ਹੋਰ ਸਭਨਾਂ ਨੂੰ ਦੱਸੀਆਂ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਕਬਰ ਤੋਂ ਮੁੜ ਕੇ ਓਹਨਾਂ ਨੇ ਏਹ ਸਾਰੀਆਂ ਗੱਲਾਂ ਉਨ੍ਹਾਂ ਗਿਆਰਾਂ ਅਤੇ ਹੋਰਨਾਂ ਸਭਨਾਂ ਨੂੰ ਦੱਸ ਦਿੱਤੀਆਂ
Punjabi ERV
ਤਦ ਔਰਤਾਂ ਕਬਰ ਤੋਂ ਵਿਦਾ ਹੋ ਗਈਆਂ ਅਤੇ ਗਿਆਰ੍ਹਾਂ ਰਸੂਲਾਂ ਅਤੇ ਬਾਕੀ ਦੇ ਸਾਰੇ ਚੇਲਿਆਂ ਕੋਲ ਆ ਗਈਆਂ। ਉਨ੍ਹਾਂ ਨੇ ਇਨ੍ਹਾਂ ਸਭ ਗੱਲਾਂ ਬਾਰੇ ਉਨ੍ਹਾਂ ਨੂੰ ਦਸਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਕਬਰ ਤੋਂ ਵਾਪਸ ਆ ਕੇ ਉਹਨਾਂ ਨੇ ਇਹ ਸਾਰੀਆਂ ਗੱਲਾਂ ਉਨ੍ਹਾਂ ਗਿਆਰ੍ਹਾਂ ਚੇਲਿਆਂ ਅਤੇ ਹੋਰ ਸਭਨਾਂ ਨੂੰ ਦੱਸ ਦਿੱਤੀਆਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے قبروں مُڑ کے اوہناں یارھاں نُوں تے ہور ساریاں نُوں اوہناں سبھناں گلّاں دی خبر دِتّی۔
Punjabi Standard Bible (Punjabi Standard Bible) 2023
ਫਿਰ ਉਨ੍ਹਾਂ ਕਬਰ ਤੋਂ ਵਾਪਸ ਆ ਕੇ ਗਿਆਰਾਂ ਨੂੰ ਅਤੇ ਬਾਕੀਆਂ ਨੂੰ ਇਹ ਸਭ ਗੱਲਾਂ ਦੱਸੀਆਂ।