Luke 3:12 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਮਸੂਲੀਏ ਵੀ ਬਪਤਿਸਮਾ ਲੈਣ ਲਈ ਆਏ। ਉਨ੍ਹਾਂ ਨੇ ਉਸ ਨੂੰ ਪੁੱਛਿਆ, “ਗੁਰੂ ਜੀ! ਸਾਨੂੰ ਕੀ ਕਰਨਾ ਚਾਹੀਦਾ ਹੈ?”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕੁਝ ਟੈਕਸ ਲੈਣ ਵਾਲੇ ਵੀ ਯੂਹੰਨਾ ਕੋਲੋਂ ਬਪਤਿਸਮਾ ਲੈਣ ਲਈ ਆਏ । ਉਹਨਾਂ ਨੇ ਯੂਹੰਨਾ ਤੋਂ ਪੁੱਛਿਆ, “ਗੁਰੂ ਜੀ, ਅਸੀਂ ਕੀ ਕਰੀਏ?”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਚੁੰਗੀ ਲੈਣ ਵਾਲੇ ਵੀ ਬਪਤਿਸਮਾ ਲੈਣ ਲਈ ਉਹਨਾਂ ਦੇ ਕੋਲ ਆਏ ਅਤੇ ਉਹਨਾਂ ਨੇ ਯੋਹਨ ਨੂੰ ਪ੍ਰਸ਼ਨ ਕੀਤਾ, “ਗੁਰੂ ਜੀ! ਸਾਨੂੰ ਕੀ ਕਰਨਾ ਚਾਹੀਦਾ ਹੈ?”
Punjabi Bible 2016 - ਪਵਿੱਤਰ ਬਾਈਬਲ O.V.
ਤਦ ਮਸੂਲੀਏ ਵੀ ਬਪਤਿਸਮਾ ਲੈਣ ਨੂੰ ਆਏ ਅਤੇ ਉਹ ਨੂੰ ਕਿਹਾ, ਗੁਰੂ ਜੀ ਅਸੀ ਕੀ ਕਰੀਏ?
Punjabi ERV
ਮਸੂਲੀਏ ਵੀ ਬਪਤਿਸਮਾ ਲੈਣ ਲਈ ਆਏ। ਉਨ੍ਹਾਂ ਨੇ ਉਸਨੂੰ ਪੁੱਛਿਆ, “ਗੁਰੂ ਜੀ! ਸਾਨੂੰ ਕੀ ਕਰਨਾ ਚਾਹੀਦਾ ਹੈ?”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਚੂੰਗੀ ਲੈਣ ਵਾਲੇ ਵੀ ਉਸ ਕੋਲ ਬਪਤਿਸਮਾ ਲੈਣ ਲਈ ਆਏ ਅਤੇ ਉਸ ਨੂੰ ਕਿਹਾ, ਗੁਰੂ ਜੀ ਅਸੀਂ ਕੀ ਕਰੀਏ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے محصُولئے وی بپتِسمہ لین نُوں آئے تے اوہنوں آکھیا اَے اُستاد اسی کِیہ کریئے؟
Punjabi Standard Bible (Punjabi Standard Bible) 2023
ਮਸੂਲੀਏ ਵੀ ਬਪਤਿਸਮਾ ਲੈਣ ਲਈ ਆਏ ਅਤੇ ਉਨ੍ਹਾਂ ਉਸ ਤੋਂ ਪੁੱਛਿਆ, “ਗੁਰੂ ਜੀ, ਅਸੀਂ ਕੀ ਕਰੀਏ?”