Luke 3:15 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਸਭ ਲੋਕ ਮਸੀਹ ਨੂੰ ਉਡੀਕ ਰਹੇ ਸਨ ਅਤੇ ਸਭ ਆਪਣੇ ਮਨਾਂ ਵਿੱਚ ਯੂਹੰਨਾ ਬਾਰੇ ਇਹ ਵਿੱਚਾਰ ਕਰ ਰਹੇ ਸਨ ਕਿ “ਹੋ ਸੱਕਦਾ ਉਹ ਖੁਦ ਮਸੀਹ ਹੋਵੇ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਲੋਕ ਮਸੀਹ ਦੀ ਉਡੀਕ ਵਿੱਚ ਸਨ । ਇਸ ਲਈ ਸਾਰੇ ਯੂਹੰਨਾ ਦੇ ਬਾਰੇ ਆਪਣੇ ਦਿਲਾਂ ਵਿੱਚ ਸੋਚਣ ਲੱਗੇ, “ਕੀ ਇਹ ਮਸੀਹ ਹੈ?”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਵੱਡੀ ਉਮੀਦ ਦੇ ਨਾਲ ਭੀੜ ਇਹ ਜਾਨਣ ਦੀ ਕੋਸ਼ਿਸ਼ ਕਰ ਰਹੀ ਸੀ ਅਤੇ ਸਾਰੇ ਆਪਣੇ-ਆਪਣੇ ਮਨਾਂ ਵਿੱਚ ਇਹੀ ਵਿਚਾਰ ਕਰ ਰਹੇ ਸੀ ਕਿ ਕਿਤੇ ਯੋਹਨ ਹੀ ਤਾਂ ਮਸੀਹ ਨਹੀਂ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਜਾਂ ਲੋਕ ਉਡੀਕਦੇ ਸਨ ਅਤੇ ਸੱਭੋ ਆਪਣੇ ਮਨ ਵਿੱਚ ਯੂਹੰਨਾ ਦੇ ਵਿਖੇ ਵਿਚਾਰ ਕਰਦੇ ਸਨ ਭਈ ਕਿਤੇ ਇਹੋ ਮਸੀਹ ਨਾ ਹੋਵੇ?
Punjabi ERV
ਸਭ ਲੋਕ ਮਸੀਹ ਨੂੰ ਉਡੀਕ ਰਹੇ ਸਨ ਅਤੇ ਸਭ ਆਪਣੇ ਮਨਾਂ ਵਿੱਚ ਯੂਹੰਨਾ ਬਾਰੇ ਇਹ ਵਿਚਾਰ ਕਰ ਰਹੇ ਸਨ ਕਿ “ਹੋ ਸਕਦਾ ਉਹ ਖੁਦ ਮਸੀਹ ਹੋਵੇ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਦ ਲੋਕ ਮਸੀਹ ਦੇ ਆਉਣ ਦੀ ਉਡੀਕ ਵਿੱਚ ਸਨ ਅਤੇ ਸਾਰੇ ਆਪਣੇ ਮਨ ਵਿੱਚ ਯੂਹੰਨਾ ਦੇ ਬਾਰੇ ਵਿਚਾਰ ਕਰਦੇ ਸਨ ਕਿ ਕਿਤੇ ਇਹੋ ਤਾਂ ਮਸੀਹ ਨਹੀਂ ਹੈ?
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے جد لوک اُڈِیک وِچ سن تے سبھے یُوحنّا دی بابت اپنے دِلاں وِچ سوچدے سن پئی شاید ایہہ مسِیح نا ہوئے۔
Punjabi Standard Bible (Punjabi Standard Bible) 2023
ਜਦੋਂ ਲੋਕ ਉਡੀਕ ਰਹੇ ਸਨ ਅਤੇ ਸਭ ਆਪਣੇ ਮਨਾਂ ਵਿੱਚ ਯੂਹੰਨਾ ਦੇ ਵਿਖੇ ਵਿਚਾਰ ਕਰ ਰਹੇ ਸਨ ਕਿ ਕਿਤੇ ਇਹੋ ਤਾਂ ਮਸੀਹ ਨਹੀਂ