Luke 3:18 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਤਰ੍ਹਾਂ, ਉਹ ਉਨ੍ਹਾਂ ਨੂੰ ਹੋਰ ਬਹੁਤ ਸਾਰੇ ਬਚਨ ਦੱਸਦਾ ਅਤੇ ਉਨ੍ਹਾਂ ਵਿੱਚ ਖੁਸ਼ਖਬਰੀ ਦਾ ਪ੍ਰਚਾਰ ਕਰਦਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਹੋ ਜਿਹੀਆਂ ਕਈ ਹੋਰ ਗੱਲਾਂ ਦੇ ਰਾਹੀਂ ਯੂਹੰਨਾ ਨੇ ਲੋਕਾਂ ਨੂੰ ਪ੍ਰੇਰਨਾ ਦਿੱਤੀ ਅਤੇ ਸ਼ੁਭ ਸਮਾਚਾਰ ਸੁਣਾਇਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯੋਹਨ ਨੇ ਬਹੁਤ ਸਾਰੇ ਹੋਰ ਸ਼ਬਦਾਂ ਨਾਲ ਲੋਕਾਂ ਨੂੰ ਉਤਸ਼ਾਹਿਤ ਕੀਤਾ ਅਤੇ ਉਹਨਾਂ ਵਿੱਚ ਖੁਸ਼ਖ਼ਬਰੀ ਦਾ ਪ੍ਰਚਾਰ ਕੀਤਾ।
Punjabi Bible 2016 - ਪਵਿੱਤਰ ਬਾਈਬਲ O.V.
ਫਿਰ ਉਹ ਬਥੇਰੀਆਂ ਗੱਲਾਂ ਨਾਲ ਲੋਕਾਂ ਨੂੰ ਉਪਦੇਸ਼ ਕਰਦਾ ਅਤੇ ਖੁਸ਼ ਖਬਰੀ ਸੁਣਾਉਂਦਾ ਰਿਹਾ
Punjabi ERV
ਇਸ ਤਰ੍ਹਾਂ, ਉਹ ਉਨ੍ਹਾਂ ਨੂੰ ਹੋਰ ਬਹੁਤ ਸਾਰੇ ਬਚਨ ਦੱਸਦਾ ਅਤੇ ਉਨ੍ਹਾਂ ਵਿੱਚ ਖੁਸ਼ ਖਬਰੀ ਦਾ ਪ੍ਰਚਾਰ ਕਰਦਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫੇਰ ਉਹ ਹੋਰ ਬਥੇਰੀਆਂ ਗੱਲਾਂ ਨਾਲ ਲੋਕਾਂ ਨੂੰ ਉਪਦੇਸ਼ ਕਰਦਾ ਅਤੇ ਖੁਸ਼ਖਬਰੀ ਸੁਣਾਉਂਦਾ ਰਿਹਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہ بتھیریاں ہور نصِیحتاں دے دے کے لوکاں نُوں خُوشخبری سُناندا رہیا۔
Punjabi Standard Bible (Punjabi Standard Bible) 2023
ਇਸ ਤਰ੍ਹਾਂ ਉਹ ਲੋਕਾਂ ਨੂੰ ਹੋਰ ਵੀ ਬਹੁਤ ਸਾਰੀਆਂ ਗੱਲਾਂ ਦੱਸਦਾ ਹੋਇਆ ਖੁਸ਼ਖ਼ਬਰੀ ਸੁਣਾਉਂਦਾ ਰਿਹਾ।