Luke 3:19 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯੂਹੰਨਾ ਨੇ ਹਾਕਮ ਹੇਰੋਦੇਸ ਨੂੰ ਉਸ ਦੇ ਆਪਣੇ ਭਰਾ ਦੀ ਪਤਨੀ ਹੇਰੋਦਿਆਸ ਨਾਲ ਨਾਜਾਇਜ਼ ਸੰਬੰਧ ਹੋਣ ਲਈ ਝਿੜਕਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਹੇਰੋਦੇਸ ਸ਼ਾਸਕ ਨੇ ਆਪਣੇ ਭਰਾ ਫ਼ਿਲਿੱਪੁਸ ਦੀ ਪਤਨੀ ਨੂੰ ਆਪਣੇ ਘਰ ਰੱਖ ਲਿਆ ਸੀ । ਯੂਹੰਨਾ ਨੇ ਹੇਰੋਦੇਸ ਦੇ ਇਸ ਕੰਮ ਅਤੇ ਹੋਰ ਬੁਰਾਈਆਂ ਲਈ ਉਸ ਨੂੰ ਝਿੜਕਿਆ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਦੋਂ ਯੋਹਨ ਨੇ ਰਾਜਪਾਲ ਹੇਰੋਦੇਸ ਨੂੰ ਉਸਦੇ ਭਰਾ ਦੀ ਪਤਨੀ ਹੇਰੋਦਿਅਸ ਦੇ ਵਿਸ਼ਾ ਵਿੱਚ ਅਤੇ ਆਪ ਉਸ ਦੇ ਦੁਆਰਾ ਕੀਤੇ ਗਏ ਹੋਰ ਕੁਕਰਮਾਂ ਦੇ ਕਾਰਨ ਫਟਕਾਰ ਲਗਾਈ,
Punjabi Bible 2016 - ਪਵਿੱਤਰ ਬਾਈਬਲ O.V.
ਪਰ ਰਾਜਾ ਹੇਰੋਦੇਸ ਨੇ ਆਪਣੇ ਭਾਈ ਦੀ ਤੀਵੀਂ ਹੇਰੋਦਿਆਸ ਦੇ ਕਾਰਨ ਅਤੇ ਸਾਰੀਆਂ ਬੁਰਿਆਈਆਂ ਦੇ ਕਾਰਨ ਜਿਹੜੀਆਂ ਹੇਰੋਦੇਸ ਨੇ ਕੀਤੀਆਂ ਸਨ ਉਹ ਦੇ ਕੋਲੋਂ ਮਲਾਮਤ ਉਠਾ ਕੇ
Punjabi ERV
ਯੂਹੰਨਾ ਨੇ ਹਾਕਮ ਹੇਰੋਦੇਸ ਨੂੰ ਉਸਦੇ ਆਪਣੇ ਭਰਾ ਦੀ ਪਤਨੀ ਹੇਰੋਦਿਆਸ ਨਾਲ ਨਾਜਾਇਜ਼ ਸੰਬੰਧ ਹੋਣ ਲਈ ਝਿਡ਼ਕਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਰਾਜਾ ਹੇਰੋਦੇਸ ਨੇ ਆਪਣੇ ਭਰਾ ਦੀ ਪਤਨੀ ਹੇਰੋਦਿਯਾਸ ਦੇ ਕਾਰਨ ਅਤੇ ਸਾਰੀਆਂ ਬੁਰਾਈਆਂ ਦੇ ਕਾਰਨ ਜਿਹੜੀਆਂ ਹੇਰੋਦੇਸ ਨੇ ਕੀਤੀਆਂ ਸਨ ਉਸ ਦੇ ਕੋਲੋਂ ਬੇਇੱਜ਼ਤ ਹੋ ਕੇ
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر چوتھائی مُلک دے حاکم ہیرودیس نے۔ جد یُوحنّا اوہدے بھرا دی گھر والی ہیرودیاس دی بابت تے اوہناں سارِیاں بُرائیاں دی بابت جیہڑیاں ہیرودیس کِیتیاں سن اوہنوں ملامت کِیتی۔
Punjabi Standard Bible (Punjabi Standard Bible) 2023
ਪਰ ਜਦੋਂ ਉਸ ਨੇ ਦੇਸ ਦੇ ਚੌਥਾਈ ਹਿੱਸੇ ਦੇ ਸ਼ਾਸਕ ਹੇਰੋਦੇਸ ਨੂੰ ਉਸ ਦੇ ਭਰਾ ਫ਼ਿਲਿੱਪੁਸ ਦੀ ਪਤਨੀ ਹੇਰੋਦਿਆਸ ਦੇ ਵਿਖੇ ਅਤੇ ਸਾਰੀਆਂ ਬੁਰਾਈਆਂ ਦੇ ਵਿਖੇ ਜੋ ਹੇਰੋਦੇਸ ਨੇ ਕੀਤੀਆਂ ਸਨ, ਫਟਕਾਰਿਆ