Luke 3:25 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯੂਸੁਫ਼ ਮਤਿੱਥਯਾਹ ਦਾ ਪੁੱਤਰ ਸੀ ਅਤੇ ਮਤਿੱਥਯਾਹ ਅਮੋਸ਼ ਦਾ। ਅਮੋਸ਼ ਨਹੂਮ ਦਾ ਪੁੱਤਰ ਸੀ ਅਤੇ ਨਹੂਮ ਹਸਲੀ ਦਾ। ਹਸਲੀ ਨਗਈ ਦਾ ਪੁੱਤਰ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯੂਸਫ਼ ਮੱਤਿਥਯਾਹ ਦਾ ਪੁੱਤਰ; ਮੱਤਿਥਯਾਹ ਆਮੋਸ ਦਾ ਪੁੱਤਰ, ਆਮੋਸ ਨਹੂਮ ਦਾ ਪੁੱਤਰ, ਨਹੂਮ ਹਸਲੀ ਦਾ ਪੁੱਤਰ, ਅਤੇ ਹਸਲੀ ਨੱਗਈ ਦਾ ਪੁੱਤਰ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯੋਸੇਫ਼ ਮੱਤਾਥਿਆਹ ਦੇ, ਮੱਤਾਥਿਆਹ ਆਮੋਸ ਦੇ, ਆਮੋਸ ਨਹੂਮ ਦੇ, ਨਹੂਮ ਏਸਲੀ ਦੇ, ਏਸਲੀ ਨੱਗਾਈ ਦੇ,
Punjabi Bible 2016 - ਪਵਿੱਤਰ ਬਾਈਬਲ O.V.
ਉਹ ਮੱਤਿਥਯਾਹ ਦਾ, ਉਹ ਆਮੋਸ ਦਾ,ਉਹ ਨਹੂਮ ਦਾ,ਉਹ ਹਸਲੀ ਦਾ, ਉਹ ਨੱਗਈ ਦਾ,
Punjabi ERV
ਯੂਸੁਫ਼ ਮਤਿੱਥਯਾਹ ਦਾ ਪੁੱਤਰ ਸੀ ਅਤੇ ਮਤਿਥ੍ਥਯਾਹ ਅਮੋਸ਼ ਦਾ। ਅਮੋਸ਼ ਨਹੂਮ ਦਾ ਪੁੱਤਰ ਸੀ ਅਤੇ ਨਹੂਮ ਹਸਲੀ ਦਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਮੱਤਿਥਯਾਹ ਦਾ, ਉਹ ਆਮੋਸ ਦਾ, ਉਹ ਨਹੂਮ ਦਾ, ਉਹ ਹਸਲੀ ਦਾ, ਉਹ ਨੱਗਈ ਦਾ,
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہ مَتّتِیاہ دا۔ تے اوہ عامُوس دا۔ تے اوہ ناحُوم دا۔ تے اوہ اسلیاہ دا۔ تے اوہ نوگہ دا۔
Punjabi Standard Bible (Punjabi Standard Bible) 2023
ਯੂਸੁਫ਼ ਮੱਤਿਥਯਾਹ ਦਾ, ਮੱਤਿਥਯਾਹ ਆਮੋਸ ਦਾ, ਆਮੋਸ ਨਹੂਮ ਦਾ, ਨਹੂਮ ਹਸਲੀ ਦਾ, ਹਸਲੀ ਨੱਗਈ ਦਾ,