Luke 3:28 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਨੇਰੀ ਮਲਕੀ ਦਾ, ਮਲਕੀ ਅੱਦੀ ਦਾ ਪੁੱਤਰ ਸੀ ਅਤੇ ਅੱਦੀ ਕੋਸਾਮ ਦਾ। ਕੋਸਾਮ ਅਲਮੋਦਾਮ ਦਾ ਪੁੱਤਰ ਸੀ ਅਤੇ ਅਲਮੋਦਾਮ ਏਰ ਦਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਨੇਰੀ ਮਲਕੀ ਦਾ ਪੁੱਤਰ, ਮਲਕੀ ਐਦੀ ਦਾ ਪੁੱਤਰ, ਐਦੀ ਕੋਸਾਮ ਦਾ ਪੁੱਤਰ, ਕੋਸਾਮ ਅਲਮੇਦਾਮ ਦਾ ਪੁੱਤਰ, ਅਤੇ ਅਲਮੇਦਾਮ ਏਰ ਦਾ ਪੁੱਤਰ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਨੇਰੀ ਮੇਲਖ਼ੀ ਦੇ, ਮੇਲਖ਼ੀ ਅੱਦੀ ਦੇ, ਅੱਦੀ ਕੋਸਮ ਦੇ, ਕੋਸਮ ਏਲਮੋਦਮ ਦੇ, ਏਲਮੋਦਮ ਏਰ ਦੇ,
Punjabi Bible 2016 - ਪਵਿੱਤਰ ਬਾਈਬਲ O.V.
ਉਹ ਮਲਕੀ ਦਾ, ਉਹ ਅੱਦੀ ਦਾ, ਉਹ ਕੋਸਾਮ ਦਾ, ਉਹ ਅਲਮੋਦਾਮ ਦਾ, ਉਹ ਏਰ ਦਾ
Punjabi ERV
ਸ਼ਾਲਤੀਏਲ ਨੇਰੀ ਦਾ ਪੁੱਤਰ ਸੀ ਅਤੇ ਨੇਰੀ ਮਲਕੀ ਦਾ, ਮਲਕੀ ਅਦੀ ਦਾ ਪੁੱਤਰ ਸੀ ਅਤੇ ਅਦੀ ਕੋਸਾਮ ਦਾ। ਕੋਸਾਮ ਅਲਮੋਦਾਮ ਦਾ ਪੁੱਤਰ ਸੀ ਅਤੇ ਅਲਮੋਦਾਮ ਏਰ ਦਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਮਲਕੀ ਦਾ, ਉਹ ਅੱਦੀ ਦਾ, ਉਹ ਕੋਸਾਮ ਦਾ, ਉਹ ਅਲਮੋਦਾਮ ਦਾ, ਉਹ ਏਰ ਦਾ,
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہ ملکی دا۔ تے اوہ اَدّی دا۔ تے اوہ قوسام دا۔ تے اوہ اِلمودام دا۔ تے اوہ عیر دا۔
Punjabi Standard Bible (Punjabi Standard Bible) 2023
ਨੇਰੀ ਮਲਕੀ ਦਾ, ਮਲਕੀ ਅੱਦੀ ਦਾ, ਅੱਦੀ ਕੋਸਾਮ ਦਾ, ਕੋਸਾਮ ਅਲਮੋਦਾਮ ਦਾ, ਅਲਮੋਦਾਮ ਏਰ ਦਾ,