Luke 3:4 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜਿਵੇਂ ਯਸਾਯਾਹ ਨਬੀ ਦੀ ਪੁਸਤਕ ਵਿੱਚ ਲਿਖਿਆ ਹੋਇਆ ਹੈ: “ਉਜਾੜ ਵਿੱਚ ਇੱਕ ਅਵਾਜ਼ ਹੋਕਾ ਦੇ ਰਹੀ ਹੈ: ‘ਪ੍ਰਭੂ ਦੇ ਰਸਤੇ ਨੂੰ ਤਿਆਰ ਕਰੋ ਉਸ ਦੇ ਮਾਰਗ ਨੂੰ ਸਿੱਧਾ ਕਰੋ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯੂਹੰਨਾ ਬਪਤਿਸਮਾ ਦੇਣ ਵਾਲੇ ਦੇ ਬਾਰੇ ਯਸਾਯਾਹ ਨਬੀ ਦੀ ਪੁਸਤਕ ਵਿੱਚ ਇਸ ਤਰ੍ਹਾਂ ਲਿਖਿਆ ਹੋਇਆ ਹੈ: “ਸੁੰਨਸਾਨ ਥਾਂ ਵਿੱਚ ਕੋਈ ਪੁਕਾਰ ਰਿਹਾ ਹੈ: ‘ਪ੍ਰਭੂ ਦਾ ਰਾਹ ਤਿਆਰ ਕਰੋ, ਉਸ ਦੇ ਰਾਹਾਂ ਨੂੰ ਸਿੱਧੇ ਕਰੋ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਜਿਵੇਂ ਕਿ ਇਹ ਯਸ਼ਾਯਾਹ ਨਬੀ ਦੀ ਕਿਤਾਬ ਵਿੱਚ ਲਿਖਿਆ ਹੋਇਆ ਹੈ: “ਉਜਾੜ ਵਿੱਚ ਇੱਕ ਪੁਕਾਰਨ ਵਾਲੇ ਦੀ ਆਵਾਜ਼ ‘ਪ੍ਰਭੂ ਲਈ ਰਸਤੇ ਨੂੰ ਤਿਆਰ ਕਰੋ; ਉਸ ਲਈ ਰਸਤਾ ਸਿੱਧਾ ਬਣਾਓ।
Punjabi Bible 2016 - ਪਵਿੱਤਰ ਬਾਈਬਲ O.V.
ਜਿਵੇਂ ਯਸਾਯਾਹ ਨਬੀ ਦੀਆਂ ਬਾਣੀਆਂ ਦੇ ਪੁਸਤਕ ਵਿੱਚ ਲਿਖਿਆ ਹੋਇਆ ਹੈ,ਉਜਾੜ ਵਿੱਚ ਇੱਕ ਹੋਕਾ ਦੇਣ ਵਾਲੇ ਦੀ ਅਵਾਜ਼ ਭਈ ਪ੍ਰਭੁ ਦੇ ਰਸਤੇ ਨੂੰ ਤਿਆਰ ਕਰੋ, ਉਹ ਦੇ ਰਾਹਾਂ ਨੂੰ ਸਿੱਧੇ ਕਰੋ
Punjabi ERV
ਜਿਵੇਂ ਯਸਾਯਾਹ ਨਬੀ ਦੀ ਪੁਸਤਕ ਵਿੱਚ ਲਿਖਿਆ ਹੋਇਆ ਹੈ: “ਉਜਾਡ਼ ਵਿੱਚ ਇੱਕ ਅਵਾਜ਼ ਹੋਕਾ ਦੇ ਰਹੀ ਹੈ: ‘ਪ੍ਰਭੂ ਦੇ ਰਸਤੇ ਨੂੰ ਤਿਆਰ ਕਰੋ ਉਸਦੇ ਮਾਰਗ ਨੂੰ ਸਿਧਾ ਕਰੋ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜਿਸ ਤਰ੍ਹਾਂ ਯਸਾਯਾਹ ਨਬੀ ਦੀ ਪੁਸਤਕ ਵਿੱਚ ਲਿਖਿਆ ਹੋਇਆ ਹੈ, ਉਜਾੜ ਵਿੱਚ ਇੱਕ ਪੁਕਾਰਨ ਵਾਲੇ ਦੀ ਅਵਾਜ਼, “ਪ੍ਰਭੂ ਦੇ ਰਸਤੇ ਨੂੰ ਤਿਆਰ ਕਰੋ, ਉਸ ਦੇ ਰਾਹਾਂ ਨੂੰ ਸਿੱਧੇ ਕਰੋ”।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
جیویں یسعیاہ نبی دے کلام دی کتاب وِچ لِکھیا ہویا اے۔ پئی اُجاڑ وِچ ہوکا دین والے دی اواز۔ خُداوند دی راہ نُوں تیار کرو اوہدے رستیاں نُوں سِدّھیاں بناؤ۔
Punjabi Standard Bible (Punjabi Standard Bible) 2023
ਜਿਵੇਂ ਕਿ ਯਸਾਯਾਹ ਨਬੀ ਦੇ ਵਚਨਾਂ ਦੀ ਪੁਸਤਕ ਵਿੱਚ ਲਿਖਿਆ ਹੈ: ਉਜਾੜ ਵਿੱਚ ਇੱਕ ਪੁਕਾਰਨ ਵਾਲੇ ਦੀ ਅਵਾਜ਼, “ਪ੍ਰਭੂ ਦਾ ਰਾਹ ਤਿਆਰ ਕਰੋ, ਉਸ ਦੇ ਰਸਤਿਆਂ ਨੂੰ ਸਿੱਧੇ ਕਰੋ।