Luke 3:6 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਹਰ ਇੱਕ ਮਨੁੱਖ ਪਰਮੇਸ਼ੁਰ ਦੀ ਮੁਕਤੀ ਬਾਰੇ ਜਾਣ ਜਾਵੇਗਾ।’”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਸਾਰੇ ਮਨੁੱਖ ਪਰਮੇਸ਼ਰ ਦੇ ਮੁਕਤੀਦਾਤਾ ਦੇ ਦਰਸ਼ਨ ਕਰਨਗੇ ।’”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਸਾਰੇ ਲੋਕ ਪਰਮੇਸ਼ਵਰ ਦੀ ਮੁਕਤੀ ਨੂੰ ਵੇਖਣਗੇ।’ ”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਸਭ ਸਰੀਰ ਪਰਮੇਸ਼ੁਰ ਦੀ ਮੁਕਤੀ ਵੇਖਣਗੇ
Punjabi ERV
ਅਤੇ ਹਰ ਇੱਕ ਮਨੁੱਖ ਪਰਮੇਸ਼ੁਰ ਦੀ ਮੁਕਤੀ ਬਾਰੇ ਜਾਣ ਜਾਵੇਗਾ।”‘ਯਸਾਯਾਹ 40:3-5
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਸਭ ਲੋਕ ਪਰਮੇਸ਼ੁਰ ਦੀ ਮੁਕਤੀ ਵੇਖਣਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ساری خلقت خُدا دی نجات ویکھے گی۔
Punjabi Standard Bible (Punjabi Standard Bible) 2023
ਅਤੇ ਸਰਬੱਤ ਸਰੀਰ ਪਰਮੇਸ਼ਰ ਦੀ ਮੁਕਤੀ ਵੇਖਣਗੇ।”