Luke 3:7 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯੂਹੰਨਾ ਨੇ ਉਸ ਭੀੜ ਨੂੰ ਆਖਿਆ, ਜੋ ਉਸ ਕੋਲ ਬਪਤਿਸਮਾ ਲੈਣ ਆਈ ਸੀ, “ਤੁਸੀਂ ਜ਼ਹਿਰੀਲੇ ਨਾਗਾਂ ਵਰਗੇ ਹੋ! ਤੁਹਾਨੂੰ ਆਉਣ ਵਾਲੀ ਕਰੋਪੀ ਤੋਂ ਭੱਜਣਾ ਕਿਸਨੇ ਦੱਸਿਆ?
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਬਹੁਤ ਸਾਰੇ ਲੋਕ ਬਪਤਿਸਮਾ ਲੈਣ ਲਈ ਯੂਹੰਨਾ ਕੋਲ ਆਉਂਦੇ ਸਨ । ਉਹ ਉਹਨਾਂ ਨੂੰ ਕਹਿੰਦਾ ਸੀ, “ਹੇ ਸੱਪਾਂ ਦੇ ਬੱਚਿਓ! ਤੁਹਾਨੂੰ ਕਿਸ ਨੇ ਸਾਵਧਾਨ ਕਰ ਦਿੱਤਾ ਕਿ ਤੁਸੀਂ ਪਰਮੇਸ਼ਰ ਦੇ ਆਉਣ ਵਾਲੇ ਕ੍ਰੋਧ ਤੋਂ ਬਚੋ?
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯੋਹਨ ਨੇ ਭੀੜ ਨੂੰ ਜੋ ਉਸ ਕੋਲੋਂ ਬਪਤਿਸਮਾ ਲੈਣ ਲਈ ਆ ਰਹੇ ਸਨ, ਕਿਹਾ, “ਹੇ ਸੱਪਾਂ ਦੇ ਬੱਚਿਓ! ਤੁਹਾਨੂੰ ਆਉਣ ਵਾਲੇ ਕ੍ਰੋਧ ਤੋਂ ਭੱਜਣ ਦੀ ਚੇਤਾਵਨੀ ਕਿਸ ਨੇ ਦਿੱਤੀ?
Punjabi Bible 2016 - ਪਵਿੱਤਰ ਬਾਈਬਲ O.V.
ਤਦ ਉਸ ਉਨ੍ਹਾਂ ਮਹਾਇਣਾਂ ਨੂੰ ਜੋ ਉਸ ਤੋਂ ਬਪਤਿਸਮਾ ਲੈਣ ਨਿਕਲੇ ਸਨ ਆਖਿਆ ਕਿ ਹੇ ਸੱਪਾਂ ਦੇ ਬੱਚਿਓ ਤੁਹਾਨੂੰ ਆਉਣ ਵਾਲੇ ਕੋਪ ਤੋਂ ਭੱਜਣਾ ਕਿਨ ਦੱਸਿਆ?
Punjabi ERV
ਯੂਹੰਨਾ ਨੇ ਉਸ ਭੀਡ਼ ਨੂੰ ਆਖਿਆ, ਜੋ ਉਸ ਕੋਲ ਬਪਤਿਸਮਾ ਲੈਣ ਆਈ ਸੀ, “ਤੁਸੀਂ ਜ਼ਹਿਰੀਲੇ ਨਾਗਾਂ ਵਰਗੇ ਹੋ! ਤੁਹਾਨੂੰ ਆਉਣ ਵਾਲੀ ਕਰੋਪੀ ਤੋਂ ਭੱਜਣਾ ਕਿਸਨੇ ਦਸਿਆ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਸ ਨੇ ਉਸ ਭੀੜ ਨੂੰ ਜੋ ਉਸ ਤੋਂ ਬਪਤਿਸਮਾ ਲੈਣ ਲਈ ਆਉਂਦੇ ਸਨ, ਆਖਿਆ, “ਹੇ ਸੱਪਾਂ ਦੇ ਬੱਚਿਓ! ਤੁਹਾਨੂੰ ਆਉਣ ਵਾਲੇ ਕਹਿਰ ਤੋਂ ਭੱਜਣ ਲਈ ਕਿਸ ਨੇ ਚਿਤਾਵਨੀ ਦਿੱਤੀ?”
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد اوہناں بِھیڑاں نُوں جیہڑیاں اوہدے ہتھّوں بپتِسمہ لین لئی نِکل آئِیاں سن اوہ آکھن لگّا اے سپّاں دے بچّیو تُہانوں کِس دسیا پئی آن والے غضب توں بھجو۔
Punjabi Standard Bible (Punjabi Standard Bible) 2023
ਤਦ ਉਹ ਉਸ ਭੀੜ ਨੂੰ ਜੋ ਉਸ ਕੋਲੋਂ ਬਪਤਿਸਮਾ ਲੈਣ ਆਈ ਸੀ ਕਹਿਣ ਲੱਗਾ, “ਹੇ ਸੱਪਾਂ ਦੇ ਬੱਚਿਓ, ਤੁਹਾਨੂੰ ਆਉਣ ਵਾਲੇ ਕਹਿਰ ਤੋਂ ਭੱਜਣ ਦੀ ਚਿਤਾਵਨੀ ਕਿਸ ਨੇ ਦਿੱਤੀ?