Luke 4:1 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯਿਸੂ ਪਵਿੱਤਰ ਆਤਮਾ ਨਾਲ ਭਰਪੂਰ ਹੋਕੇ ਯਰਦਨ ਨਦੀ ਤੋਂ ਮੁੜਿਆ ਤਾਂ ਆਤਮਾ ਉਸ ਨੂੰ ਉਜਾੜ ਵਿੱਚ ਲੈ ਗਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਪਵਿੱਤਰ ਆਤਮਾ ਨਾਲ ਭਰਪੂਰ ਹੋ ਕੇ ਯਰਦਨ ਨਦੀ ਤੋਂ ਵਾਪਸ ਆਏ । ਤਦ ਆਤਮਾ ਦੀ ਅਗਵਾਈ ਨਾਲ ਉਹ ਉਜਾੜ ਥਾਂ ਵਿੱਚ ਚਲੇ ਗਏ
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ, ਪਵਿੱਤਰ ਆਤਮਾ ਨਾਲ ਭਰਪੂਰ ਹੋ ਕੇ, ਯਰਦਨ ਨਦੀ ਤੋਂ ਵਾਪਸ ਆਇਆ ਅਤੇ ਆਤਮਾ ਦੀ ਅਗਵਾਈ ਨਾਲ ਉਜਾੜ ਵਿੱਚ ਚੱਲਿਆ ਗਿਆ,
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਯਿਸੂ ਪਵਿੱਤ੍ਰ ਆਤਮਾ ਨਾਲ ਭਰਪੂਰ ਹੋ ਕੇ ਯਰਦਨ ਤੋਂ ਮੁੜਿਆ ਅਰ ਆਤਮਾ ਦੀ ਅਗਵਾਈ ਨਾਲ
Punjabi ERV
ਯਿਸੂ ਪਵਿੱਤਰ ਆਤਮਾ ਨਾਲ ਭਰਪੂਰ ਹੋਕੇ ਯਰਦਨ ਨਦੀ ਤੋਂ ਮੁਡ਼ਿਆ ਤਾਂ ਆਤਮਾ ਉਸਨੂੰ ਉਜਾਡ਼ ਵਿੱਚ ਲੈ ਗਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯਿਸੂ ਪਵਿੱਤਰ ਆਤਮਾ ਨਾਲ ਭਰਪੂਰ ਹੋ ਕੇ, ਯਰਦਨ ਨਦੀ ਤੋਂ ਮੁੜਿਆ ਅਤੇ ਆਤਮਾ ਦੀ ਅਗਵਾਈ ਨਾਲ
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے یِسُوع رُوحُ القُدس نال بھریا ہویا یَردن توں مُڑیا۔ تے رُوح دی ہدایت نال بیابان پِھردا رہیا۔
Punjabi Standard Bible (Punjabi Standard Bible) 2023
ਯਿਸੂ ਪਵਿੱਤਰ ਆਤਮਾ ਨਾਲ ਭਰਪੂਰ ਹੋ ਕੇ ਯਰਦਨ ਨਦੀ ਤੋਂ ਵਾਪਸ ਮੁੜਿਆ ਅਤੇ ਪਵਿੱਤਰ ਆਤਮਾ ਦੀ ਅਗਵਾਈ ਨਾਲ ਉਜਾੜ ਵਿੱਚ ਗਿਆ