Luke 4:10 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹ ਪਵਿੱਤਰ ਪੋਥੀਆਂ ਵਿੱਚ ਲਿਖਿਆ ਹੈ ਕਿ: ‘ਪਰਮੇਸ਼ੁਰ ਤੇਰੇ ਲਈ ਆਪਣੇ ਦੂਤਾਂ ਨੂੰ ਧਿਆਨ ਨਾਲ ਤੇਰੀ ਰੱਖਿਆ ਕਰਨ ਦਾ ਹੁਕਮ ਦੇਵੇਗਾ।’
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਕਿਉਂਕਿ ਪਵਿੱਤਰ-ਗ੍ਰੰਥ ਵਿੱਚ ਲਿਖਿਆ ਹੈ: ‘ਪਰਮੇਸ਼ਰ ਆਪਣੇ ਸਵਰਗਦੂਤਾਂ ਨੂੰ ਤੇਰੇ ਲਈ ਇਹ ਹੁਕਮ ਦੇਵੇਗਾ ਕਿ ਉਹ ਤੇਰੀ ਸੁਰੱਖਿਆ ਕਰਨ ।’
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਕਿਉਂਕਿ ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੋਇਆ ਹੈ: “ ‘ਪਰਮੇਸ਼ਵਰ ਆਪਣੇ ਦੂਤਾਂ ਨੂੰ ਤੇਰੇ ਲਈ ਹੁਕਮ ਦੇਵੇਗਾ ਕਿ ਉਹ ਤੇਰੀ ਧਿਆਨ ਨਾਲ ਰਾਖੀ ਕਰਨ;
Punjabi Bible 2016 - ਪਵਿੱਤਰ ਬਾਈਬਲ O.V.
ਕਿਉਂ ਜੋ ਲਿਖਿਆ ਹੈ ਉਹ ਆਪਣੇ ਦੂਤਾਂ ਨੂੰ ਤੇਰੇ ਲਈ ਹੁਕਮ ਦੇਵੇਗਾ, ਜੋ ਤੇਰੀ ਰੱਛਿਆ ਕਰਨ,
Punjabi ERV
ਇਹ ਪਵਿੱਤਰ ਪੋਥੀਆਂ ਵਿੱਚ ਲਿਖਿਆ ਹੈ ਕਿ: ‘ਪਰਮੇਸ਼ੁਰ ਤੇਰੀ ਲਈ ਆਪਣੇ ਦੂਤਾਂ ਨੂੰ ਧਿਆਨ ਨਾਲ ਤੇਰੀ ਰੱਖਿਆ ਕਰਨ ਦਾ ਹੁਕਮ ਦੇਵੇਗਾ।’ਜ਼ਬੂਰ 91:11
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਉਂਕਿ ਇਹ ਲਿਖਿਆ ਹੈ, ਉਹ ਆਪਣੇ ਦੂਤਾਂ ਨੂੰ ਤੇਰੇ ਲਈ ਹੁਕਮ ਦੇਵੇਗਾ, ਜੋ ਤੇਰੀ ਰੱਖਿਆ ਕਰਨ,
Punjabi Revised 2020 (Arabic Script) (پنجابی نواں عہد نامہ نظرثانی شدہ چھپائی)
کیوں جو لِکھیا ہویا اے پئی اوہ تیری بابت اپنے فرِشتیاں نُوں حُکم کرے گا۔ پئی تیری راکھی کرن۔
Punjabi Standard Bible (Punjabi Standard Bible) 2023
ਕਿਉਂਕਿ ਲਿਖਿਆ ਹੈ: ਉਹ ਤੇਰੇ ਲਈ ਆਪਣੇ ਦੂਤਾਂ ਨੂੰ ਹੁਕਮ ਦੇਵੇਗਾ ਕਿ ਤੇਰੀ ਰਾਖੀ ਕਰਨ