Luke 4:11 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਅਤੇ ਇਹ ਵੀ ਲਿਖਿਆ ਹੋਇਆ ਹੈ ਕਿ! ‘ਉਹ ਤੈਨੂੰ ਆਪਣੇ ਹੱਥਾਂ ਵਿੱਚ ਬੋਚ ਲੈਣਗੇ ਤਾਂ ਜੋ ਪੱਥਰ ਨਾਲ ਤੇਰੇ ਪੈਰ ਨੂੰ ਸੱਟ ਨਾ ਲੱਗੇ।’”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਨਾਲ ਹੀ ਇਹ ਵੀ ਲਿਖਿਆ ਹੈ, ‘ਉਹ ਤੈਨੂੰ ਆਪਣੇ ਹੱਥਾਂ ਉੱਤੇ ਚੁੱਕ ਲੈਣਗੇ ਕਿ ਕਿਤੇ ਤੇਰੇ ਪੈਰਾਂ ਨੂੰ ਸੱਟ ਨਾ ਲੱਗੇ ।’”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਉਹ ਤੈਨੂੰ ਆਪਣੇ ਹੱਥਾਂ ਉੱਤੇ ਚੁੱਕ ਲੈਣਗੇ, ਤਾਂ ਅਜਿਹਾ ਨਾ ਹੋਵੇ ਕਿ ਪੱਥਰ ਨਾਲ ਤੇਰੇ ਪੈਰ ਨੂੰ ਸੱਟ ਲੱਗੇ।’ ”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਓਹ ਤੈਨੂੰ ਹੱਥਾਂ ਉੱਤੇ ਚੁੱਕ ਲੈਣਗੇ, ਮਤੇ ਪੱਥਰ ਨਾਲ ਤੇਰੇ ਪੈਰ ਨੂੰ ਸੱਟ ਲੱਗੇ ।।
Punjabi ERV
ਅਤੇ ਇਹ ਵੀ ਲਿਖਿਆ ਹੋਇਆ ਹੈ ਕਿ! ‘ਉਹ ਤੈਨੂੰ ਆਪਣੇ ਹੱਥਾਂ ਵਿੱਚ ਬੋਚ ਲੈਣਗੇ ਤਾਂ ਜੋ ਪੱਥਰ ਨਾਲ ਤੇਰੇ ਪੈਰ ਨੂੰ ਸੱਟ ਨਾ ਲੱਗੇ।”‘ਜ਼ਬੂਰ 91:12
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਹ ਤੈਨੂੰ ਹੱਥਾਂ ਉੱਤੇ ਚੁੱਕ ਲੈਣਗੇ, ਤਾਂ ਜੋ ਪੱਥਰ ਨਾਲ ਤੇਰੇ ਪੈਰ ਨੂੰ ਸੱਟ ਨਾ ਲੱਗੇ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے ایہہ وی پئی اوہ تینُوں ہتّھاں اُتّے چُک لین گے متاں تیرے پَیر نُوں پتّھر نال سَٹ لگّے۔
Punjabi Standard Bible (Punjabi Standard Bible) 2023
ਅਤੇ ਉਹ ਤੈਨੂੰ ਹੱਥਾਂ ਉੱਤੇ ਚੁੱਕ ਲੈਣਗੇ, ਕਿਤੇ ਅਜਿਹਾ ਨਾ ਹੋਵੇ ਕਿ ਪੱਥਰ ਨਾਲ ਤੇਰੇ ਪੈਰ ਨੂੰ ਸੱਟ ਲੱਗੇ।”