Luke 4:12 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਜਵਾਬ ਦਿੱਤਾ, “ਪਰ ਪੋਥੀਆਂ ਵਿੱਚ ਇਹ ਵੀ ਲਿਖਿਆ ਗਿਆ ਹੈ ਕਿ: ‘ਤੂੰ ਪ੍ਰਭੂ ਆਪਣੇ ਪਰਮੇਸ਼ੁਰ ਨੂੰ ਨਾ ਪਰਤਾ।’”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਉੱਤਰ ਦਿੱਤਾ, “ ਪਵਿੱਤਰ-ਗ੍ਰੰਥ ਵਿੱਚ ਇਹ ਵੀ ਲਿਖਿਆ ਹੋਇਆ ਹੈ: ‘ਤੂੰ ਆਪਣੇ ਪ੍ਰਭੂ ਪਰਮੇਸ਼ਰ ਨੂੰ ਨਾ ਪਰਖਣਾ ।’”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਉੱਤਰ ਦਿੱਤਾ, “ਇਹ ਵੀ ਆਖਿਆ ਗਿਆ ਹੈ: ‘ਜੋ ਤੂੰ ਪ੍ਰਭੂ ਆਪਣੇ ਪਰਮੇਸ਼ਵਰ ਨੂੰ ਨਾ ਪਰਖ।’ ”
Punjabi Bible 2016 - ਪਵਿੱਤਰ ਬਾਈਬਲ O.V.
ਯਿਸੂ ਨੇ ਉਹ ਨੂੰ ਉੱਤਰ ਦਿੱਤਾ ਕਿ ਇਹ ਕਿਹਾ ਗਿਆ ਹੈ ਜੋ ਤੂੰ ਪ੍ਰਭੁ ਆਪਣੇ ਪਰਮੇਸ਼ੁਰ ਨੂੰ ਨਾ ਪਰਤਾ ।।
Punjabi ERV
ਯਿਸੂ ਨੇ ਜਵਾਬ ਦਿੱਤਾ, “ਪਰ ‘ਪੋਥੀਆਂ’ ਵਿੱਚ ਇਹ ਵੀ ਲਿਖਿਆ ਗਿਆ ਹੈ ਕਿ: ‘ਤੂੰ ਪ੍ਰਭੂ ਆਪਣੇ ਪਰਮੇਸ਼ੁਰ ਨੂੰ ਨਾ ਪਰਤਿਆ।”‘ਬਿਵਸਥਾ 6:16
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਿਸੂ ਨੇ ਉਸ ਨੂੰ ਉੱਤਰ ਦਿੱਤਾ ਕਿ ਇਹ ਵੀ ਆਖਿਆ ਗਿਆ ਹੈ ਜੋ ਤੂੰ ਪ੍ਰਭੂ ਆਪਣੇ ਪਰਮੇਸ਼ੁਰ ਦੀ ਪ੍ਰੀਖਿਆ ਨਾ ਲੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
یِسُوع اوہنوں جواب دِتّا۔ ایہہ آکھیا گیا اے۔ پئی خُداوند اپنے خُدا دی ازمایش نا کر۔
Punjabi Standard Bible (Punjabi Standard Bible) 2023
ਪਰ ਯਿਸੂ ਨੇ ਉਸ ਨੂੰ ਉੱਤਰ ਦਿੱਤਾ, “ਕਿਹਾ ਗਿਆ ਹੈ, ‘ਤੂੰ ਪ੍ਰਭੂ ਆਪਣੇ ਪਰਮੇਸ਼ਰ ਨੂੰ ਨਾ ਪਰਖੀਂ’।”