Luke 4:14 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯਿਸੂ ਪਵਿੱਤਰ ਆਤਮਾ ਦੀ ਸ਼ਕਤੀ ਨਾਲ ਗਲੀਲ ਨੂੰ ਵਾਪਸ ਆਇਆ, ਅਤੇ ਉਸ ਇਲਾਕੇ ਦੇ ਹਰ ਪਾਸੇ ਉਸਦੀ ਕੀਰਤੀ ਫ਼ੈਲ ਗਈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਯਿਸੂ ਗਲੀਲ ਵਿੱਚ ਵਾਪਸ ਆਏ । ਉਹ ਪਵਿੱਤਰ ਆਤਮਾ ਦੀ ਸਮਰੱਥਾ ਨਾਲ ਭਰਪੂਰ ਸਨ । ਉਹਨਾਂ ਦੀ ਚਰਚਾ ਆਲੇ ਦੁਆਲੇ ਦੇ ਸਾਰੇ ਇਲਾਕੇ ਵਿੱਚ ਹੋਣ ਲੱਗੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਪਵਿੱਤਰ ਆਤਮਾ ਦੀ ਸ਼ਕਤੀ ਨਾਲ ਭਰ ਕੇ, ਗਲੀਲ ਪ੍ਰਦੇਸ਼ ਨੂੰ ਮੁੜਿਆ ਅਤੇ ਆਸ-ਪਾਸ ਦੇ ਸਾਰੇ ਸ਼ਹਿਰਾਂ ਵਿੱਚ ਉਸ ਬਾਰੇ ਖ਼ਬਰ ਫੈਲ ਗਈ।
Punjabi Bible 2016 - ਪਵਿੱਤਰ ਬਾਈਬਲ O.V.
ਯਿਸੂ ਆਤਮਾ ਦੀ ਸ਼ਕਤੀ ਵਿੱਚ ਗਲੀਲ ਨੂੰ ਮੁੜਿਆ ਅਰ ਉਹ ਦਾ ਜਸ ਸਾਰੇ ਇਲਾਕੇ ਵਿੱਚ ਖਿੰਡ ਗਿਆ
Punjabi ERV
ਯਿਸੂ ਪਵਿੱਤਰ ਆਤਮਾ ਦੀ ਸ਼ਕਤੀ ਨਾਲ ਗਲੀਲ ਨੂੰ ਵਾਪਸ ਆਇਆ, ਅਤੇ ਉਸ ਇਲਾਕੇ ਦੇ ਹਰ ਪਾਸੇ ਉਸਦੀ ਕੀਰਤੀ ਫ਼ੈਲ ਗਈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਫਿਰ ਯਿਸੂ ਆਤਮਾ ਦੀ ਸਮਰੱਥਾ ਵਿੱਚ ਗਲੀਲ ਨੂੰ ਮੁੜਿਆ ਅਤੇ ਉਹ ਸਾਰੇ ਇਲਾਕੇ ਵਿੱਚ ਪ੍ਰਸਿੱਧ ਹੋ ਗਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے یِسُوع رُوح دی قُدرت نال گلِیل دیس نُوں مُڑیا تے سارے آلے دوالے دے مُلک وِچ اوہدیاں دُھمّاں پَے گِئیاں۔
Punjabi Standard Bible (Punjabi Standard Bible) 2023
ਫਿਰ ਯਿਸੂ ਆਤਮਾ ਦੀ ਸਮਰੱਥਾ ਵਿੱਚ ਗਲੀਲ ਨੂੰ ਵਾਪਸ ਆਇਆ ਅਤੇ ਉਸ ਦੀ ਚਰਚਾ ਆਲੇ-ਦੁਆਲੇ ਦੇ ਸਾਰੇ ਇਲਾਕੇ ਵਿੱਚ ਫੈਲ ਗਈ।