Luke 4:19 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਅਤੇ ਲੋਕਾਂ ਨੂੰ ਇਸ ਗੱਲ ਦਾ ਐਲਾਨ ਕਰਨ ਲਈ ਕਿ ਪ੍ਰਭੂ ਦਾ ਆਪਣੀ ਮਿਹਰ ਪ੍ਰਗਟ ਕਰਨ ਦਾ ਨਿਯੁਕਤ ਸਮਾਂ ਨੇੜੇ ਆ ਗਿਆ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਤੇ ਉਸ ਸਮੇਂ ਦਾ ਪ੍ਰਚਾਰ ਕਰਾਂ ਜਦੋਂ ਪ੍ਰਭੂ ਆਪਣੇ ਲੋਕਾਂ ਨੂੰ ਛੁਟਕਾਰਾ ਦੇਣਗੇ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਪ੍ਰਭੂ ਦੀ ਕਿਰਪਾ ਦੇ ਸਾਲ ਦਾ ਪ੍ਰਚਾਰ ਕਰਨ ਲਈ ਭੇਜਿਆ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਪ੍ਰਭੁ ਦੀ ਮਨਜ਼ੂਰੀ ਦੇ ਵਰ੍ਹੇ ਦਾ ਪਰਚਾਰ ਕਰਾਂ।।
Punjabi ERV
ਅਤੇ ਲੋਕਾਂ ਨੂੰ ਇਸ ਗੱਲ ਦਾ ਐਲਾਨ ਕਰਨ ਲਈ ਕਿ ਪ੍ਰਭੂ ਦਾ ਆਪਣੀ ਮਿਹਰ ਪ੍ਰਗਟ ਕਰਨ ਦਾ ਨਿਯੁਕਤ ਸਮਾਂ ਨੇਡ਼ੇ ਆ ਗਿਆ ਹੈ।”ਯਸਾਯਾਹ 61:1-2
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਪ੍ਰਭੂ ਦੇ ਮਨਭਾਉਂਦੇ ਸਾਲ ਦਾ ਪਰਚਾਰ ਕਰਾਂ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے خُداوند دی منظُوری دے ورھے دی خبر سُناواں۔
Punjabi Standard Bible (Punjabi Standard Bible) 2023
ਅਤੇ ਪ੍ਰਭੂ ਦੀ ਕਿਰਪਾ ਦੇ ਸਾਲ ਦਾ ਪ੍ਰਚਾਰ ਕਰਾਂ।