Luke 4:21 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਫ਼ਿਰ ਯਿਸੂ ਨੇ ਉਨ੍ਹਾਂ ਨੂੰ ਆਖਣਾ ਸ਼ੁਰੂ ਕੀਤਾ, ਅਤੇ ਕਿਹਾ, “ਜਿਹੜਾ ਅਗੰਮੀ ਵਾਕ ਹੁਣੇ ਤੁਸੀਂ ਪੋਥੀਆਂ ਵਿੱਚੋਂ ਸੁਣਿਆ ਹੈ, ਹੁਣ ਪੂਰਣ ਹੈ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਉਹਨਾਂ ਲੋਕਾਂ ਨੂੰ ਕਿਹਾ, “ਅੱਜ ਪਵਿੱਤਰ-ਗ੍ਰੰਥ ਦੀ ਇਹ ਲਿਖਤ ਤੁਹਾਡੇ ਸਾਹਮਣੇ ਪੂਰੀ ਹੋਈ ਹੈ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਉਹਨਾਂ ਨੂੰ ਕਹਿਣ ਲੱਗੇ, “ਅੱਜ ਇਹ ਬਚਨ ਤੁਹਾਡੀ ਸੁਣਵਾਈ ਵਿੱਚ ਪੂਰਾ ਹੋਇਆ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਤਦ ਉਹ ਉਨ੍ਹਾਂ ਨੂੰ ਕਹਿਣ ਲੱਗਾ ਕਿ ਇਹ ਲਿਖਤ ਅੱਜ ਤੁਹਾਡੇ ਕੰਨਾਂ ਵਿੱਚ ਪੂਰੀ ਹੋਈ ਹੈ
Punjabi ERV
ਫ਼ਿਰ ਯਿਸੂ ਨੇ ਉਨ੍ਹਾਂ ਨੂੰ ਆਖਣਾ ਸ਼ੁਰੂ ਕੀਤਾ, ਅਤੇ ਕਿਹਾ, “ਜਿਹਡ਼ਾ ਅਗੰਮੀ ਵਾਕ ਹੁਣੇ ਤੁਸੀਂ ਪੋਥੀਆਂ ਵਿੱਚੋਂ ਸੁਣਿਆ ਹੈ, ਹੁਣ ਪੂਰਣ ਹੈ।”
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਸ ਨੇ ਉਨ੍ਹਾਂ ਨੂੰ ਆਖਿਆ ਕਿ ਇਹ ਲਿਖਤ ਅੱਜ ਤੁਹਾਡੇ ਸਾਹਮਣੇ ਪੂਰੀ ਹੋਈ ਹੈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد اوہ اوہناں نُوں آکھن لگّا۔ پئی اَج ایہہ نوِشتہ تُہاڈے سامھنے پُورا ہو گیا ہے۔
Punjabi Standard Bible (Punjabi Standard Bible) 2023
ਤਦ ਉਹ ਉਨ੍ਹਾਂ ਨੂੰ ਕਹਿਣ ਲੱਗਾ, “ਅੱਜ ਤੁਹਾਡੇ ਸੁਣਦਿਆਂ ਇਹ ਲਿਖਤ ਪੂਰੀ ਹੋਈ ਹੈ।”