Luke 4:26 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਏਲੀਯਾਹ ਨੂੰ ਉਨ੍ਹਾਂ ਵਿੱਚੋਂ ਕਿਸੇ ਵਿਧਵਾ ਕੋਲ ਨਹੀਂ ਭੇਜਿਆ ਗਿਆ। ਉਸ ਨੂੰ ਸੈਦਾ ਇਲਾਕੇ ਦੇ ਨਗਰ ਵਿੱਚ ਸਿਰਫ਼ ਸਰਿਪਥ ਦੀ ਵਿਧਵਾ ਕੋਲ ਭੇਜਿਆ ਗਿਆ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਫਿਰ ਵੀ ਏਲੀਆ ਨਬੀ ਉਹਨਾਂ ਵਿਧਵਾਵਾਂ ਕੋਲ ਨਹੀਂ ਭੇਜਿਆ ਗਿਆ ਸੀ । ਉਹ ਸੈਦਾ ਦੇਸ਼ ਦੇ ਸਾਰਪਤ ਸ਼ਹਿਰ ਦੀ ਰਹਿਣ ਵਾਲੀ ਵਿਧਵਾ ਕੋਲ ਭੇਜਿਆ ਗਿਆ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਏਲੀਯਾਹ ਨੂੰ ਉਹਨਾਂ ਵਿੱਚੋਂ ਕਿਸੇ ਕੋਲ ਨਹੀਂ ਭੇਜਿਆ ਗਿਆ ਸੀ, ਪਰ ਉਸ ਵਿਧਵਾ ਕੋਲ ਜੋ ਸਿਦੋਨ ਪ੍ਰਦੇਸ਼ ਦੇ ਸਾਰਪਥ ਸ਼ਹਿਰ ਵਿੱਚ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਸੈਦਾ ਦੇਸ ਦੇ ਸਾਰਿਪਥ ਦੀ ਇੱਕ ਵਿਧਵਾ ਤੋਂ ਬਿਨਾਂ ਏਲੀਯਾਹ ਉਨ੍ਹਾਂ ਵਿੱਚੋਂ ਕਿਸੇ ਹੋਰ ਦੇ ਕੋਲ ਨਹੀਂ ਘੱਲਿਆ ਗਿਆ
Punjabi ERV
ਪਰ ਏਲੀਯਾਹ ਨੂੰ ਉਨ੍ਹਾਂ ਵਿੱਚੋਂ ਕਿਸੇ ਵਿਧਵਾ ਕੋਲ ਨਹੀਂ ਭੇਜਿਆ ਗਿਆ। ਉਸਨੂੰ ਸੈਦਾ ਇਲਾਕੇ ਦੇ ਨਗਰ ਵਿੱਚ ਸਿਰਫ਼ ਸਰਿਪਥ ਦੀ ਵਿਧਵਾ ਕੋਲ ਭੇਜਿਆ ਗਿਆ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਏਲੀਯਾਹ ਸੈਦਾ ਦੇਸ ਦੇ ਸਾਰਪਥ ਦੀ ਇੱਕ ਵਿਧਵਾ ਤੋਂ ਬਿਨ੍ਹਾਂ ਕਿਸੇ ਹੋਰ ਕੋਲ ਨਹੀਂ ਭੇਜਿਆ ਗਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر ایلیّاہ اوہناں وِچوں کِسے کول نا گھلّیا گیا۔ پر مُلک صَیدا دے شہر صارپت نُوں اِک بیوہ زنانی دے کول۔
Punjabi Standard Bible (Punjabi Standard Bible) 2023
ਪਰ ਏਲੀਯਾਹ ਨੂੰ ਉਨ੍ਹਾਂ ਵਿੱਚੋਂ ਸੈਦਾ ਦੇ ਸਾਰਿਪਥ ਨਗਰ ਦੀ ਵਿਧਵਾ ਔਰਤ ਤੋਂ ਇਲਾਵਾ ਹੋਰ ਕਿਸੇ ਕੋਲ ਨਹੀਂ ਭੇਜਿਆ ਗਿਆ