Luke 4:27 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
“ਅਤੇ ਅਲੀਸ਼ਾ ਨਬੀ ਦੇ ਸਮੇਂ ਇਸਰਾਏਲ ਵਿੱਚ ਬਹੁਤ ਸਾਰੇ ਕੋੜ੍ਹੀ ਸਨ, ਪਰ ਉਨ੍ਹਾਂ ਵਿੱਚੋਂ ਸੀਰਿਆ ਦੇਸ਼ ਦੇ ਨਾਮਨ ਤੋਂ ਬਿਨਾ ਕਿਸੇ ਵੀ ਕੋੜ੍ਹੀ ਨੂੰ ਰਾਜੀ ਨਾ ਕੀਤਾ ਗਿਆ।”
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਅਤੇ ਏਲੀਸ਼ਾ ਨਬੀ ਦੇ ਸਮੇਂ ਇਸਰਾਏਲ ਵਿੱਚ ਬਹੁਤ ਕੋੜ੍ਹੀ ਸਨ ਪਰ ਸੀਰੀਯਾ ਦੇਸ਼ ਦੇ ਰਹਿਣ ਵਾਲੇ ਨਮਾਨ ਕੋੜ੍ਹੀ ਤੋਂ ਸਿਵਾਏ ਹੋਰ ਕੋਈ ਸ਼ੁੱਧ ਨਾ ਕੀਤਾ ਗਿਆ ।”
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਇਸੇ ਤਰ੍ਹਾਂ ਅਲੀਸ਼ਾ ਨਬੀ ਦੇ ਸਮੇਂ ਇਸਰਾਏਲ ਦੇਸ਼ ਵਿੱਚ ਬਹੁਤ ਸਾਰੇ ਕੋੜ੍ਹੀ ਸਨ, ਪਰ ਸੀਰੀਆ ਵਾਸੀ ਨਾਮਾਨ ਤੋਂ ਇਲਾਵਾ ਕਿਸੇ ਨੂੰ ਵੀ ਸ਼ੁੱਧ ਨਹੀਂ ਕੀਤਾ ਗਿਆ। ”
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਅਲੀਸ਼ਾ ਨਬੀ ਦੇ ਸਮੇ ਇਸਰਾਏਲ ਵਿੱਚ ਬਹੁਤ ਸਾਰੇ ਕੋੜ੍ਹੀ ਸਨ ਪਰ ਉਨ੍ਹਾਂ ਵਿੱਚੋਂ ਨਾਮਾਨ ਸੁਰਿਯਾਨੀ ਬਿਨਾ ਕੋਈ ਸ਼ੁੱਧ ਨਾ ਕੀਤਾ ਗਿਆ
Punjabi ERV
ਅਤੇ ਅਲੀਸ਼ਾ ਨਬੀ ਦੇ ਸਮੇਂ ਇਸਰਾਏਲ ਵਿੱਚ ਬਹੁਤ ਸਾਰੇ ਕੋਢ਼ੀ ਸਨ, ਪਰ ਉਨ੍ਹਾਂ ਵਿੱਚੋਂ ਸ੍ਰੀਯਾਨੀ ਦੇ ਨਾਮਨ ਤੋਂ ਬਿਨਾ ਕਿਸੇ ਵੀ ਕੋਢ਼ੀ ਨੂੰ ਰਾਜੀ ਨਾ ਕੀਤਾ ਗਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਅਲੀਸ਼ਾ ਨਬੀ ਦੇ ਸਮੇਂ ਇਸਰਾਏਲ ਵਿੱਚ ਬਹੁਤ ਸਾਰੇ ਕੋੜ੍ਹੀ ਸਨ ਪਰ ਉਨ੍ਹਾਂ ਵਿੱਚੋਂ ਸੀਰੀਯਾ ਦਾ, ਸਿਰਫ਼ ਨਾਮਾਨ ਹੀ ਸ਼ੁੱਧ ਕੀਤਾ ਗਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اِلیشع نبی دے ویلے بتھیرے کوڑھے اِسرائیل وِچ سن پر اوہناں وِچوں کوئی پاک صاف نا کِیتا گیا بِناں نعمان سَوریانی دے۔
Punjabi Standard Bible (Punjabi Standard Bible) 2023
ਅਤੇ ਅਲੀਸ਼ਾ ਨਬੀ ਦੇ ਸਮੇਂ ਇਸਰਾਏਲ ਵਿੱਚ ਬਹੁਤ ਸਾਰੇ ਕੋੜ੍ਹੀ ਸਨ, ਪਰ ਸੁਰਿਯਾਨੀ ਨਾਮਾਨ ਤੋਂ ਇਲਾਵਾ ਉਨ੍ਹਾਂ ਵਿੱਚੋਂ ਕਿਸੇ ਨੂੰ ਸ਼ੁੱਧ ਨਹੀਂ ਕੀਤਾ ਗਿਆ।”