Luke 4:31 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਜਦੋਂ ਉਹ ਗਲੀਲ ਦੇ ਕਫ਼ਰਨਾਹੂਮ ਵਿੱਚ ਪਹੁੰਚਿਆ ਤਾਂ ਉਸ ਨੇ ਸਬਤ ਦੇ ਦਿਨ ਲੋਕਾਂ ਨੂੰ ਉਪਦੇਸ਼ ਦੇਣਾ ਸ਼ੁਰੂ ਕਰ ਦਿੱਤਾ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਗਲੀਲ ਦੇ ਸ਼ਹਿਰ ਕਫ਼ਰਨਾਹੂਮ ਵਿੱਚ ਆਏ । ਉੁੱਥੇ ਉਹ ਸਬਤ ਦੇ ਦਿਨ ਪ੍ਰਾਰਥਨਾ ਘਰ ਵਿੱਚ ਜਾ ਕੇ ਲੋਕਾਂ ਨੂੰ ਸਿੱਖਿਆ ਦੇਣ ਲੱਗੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਫਿਰ ਉਹ ਗਲੀਲ ਦੇ ਨਗਰ ਕਫ਼ਰਨਹੂਮ ਸ਼ਹਿਰ ਵਿੱਚ ਗਏ ਅਤੇ ਸਬਤ ਦੇ ਦਿਨ ਉਹ ਲੋਕਾਂ ਨੂੰ ਸਿੱਖੋਣ ਲੱਗਾ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਗਲੀਲ ਦੇ ਇੱਕ ਨਗਰ ਕਫ਼ਰਨਾਹੂਮ ਵਿੱਚ ਆਣ ਕੇ ਸਬਤ ਦੇ ਦਿਨ ਉਨ੍ਹਾਂ ਨੂੰ ਉਪਦੇਸ਼ ਦੇਣ ਲੱਗਾ
Punjabi ERV
ਜਦੋਂ ਉਹ ਗਲੀਲ ਦੇ ਕਫ਼ਰਨਾਹੂਮ ਵਿੱਚ ਪਹੁੰਚਿਆ ਤਾਂ ਉਸਨੇ ਸਬਤ ਦੇ ਦਿਨ ਲੋਕਾਂ ਨੂੰ ਉਪਦੇਸ਼ ਦੇਣਾ ਸ਼ੁਰੂ ਕਰ ਦਿੱਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਗਲੀਲ ਦੇ ਇੱਕ ਨਗਰ ਕਫ਼ਰਨਾਹੂਮ ਵਿੱਚ ਆ ਕੇ ਸਬਤ ਦੇ ਦਿਨ ਉਨ੍ਹਾਂ ਨੂੰ ਸਭਾ ਘਰ ਵਿੱਚ ਉਪਦੇਸ਼ ਦੇਣ ਲੱਗਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہ گلِیل دے اِک شہر کَفرنحُوم نُوں گیا تے سبت دے دِن اوہناں نُوں سِکھالدا رہیا۔
Punjabi Standard Bible (Punjabi Standard Bible) 2023
ਫਿਰ ਉਹ ਗਲੀਲ ਦੇ ਕਫ਼ਰਨਾਹੂਮ ਨਗਰ ਨੂੰ ਆਇਆ ਅਤੇ ਸਬਤ ਦੇ ਦਿਨ ਲੋਕਾਂ ਨੂੰ ਉਪਦੇਸ਼ ਦੇਣ ਲੱਗਾ।