Luke 4:33 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਪ੍ਰਾਰਥਨਾ ਸਥਾਨ ਤੇ ਇੱਕ ਮਨੁੱਖ ਸੀ ਜਿਸ ਨੂੰ ਭਰਿਸ਼ਟ ਆਤਮਾ ਚਿੰਬੜਿਆ ਹੋਇਆ ਸੀ, ਉਹ ਆਦਮੀ ਉੱਚੀ ਅਵਾਜ਼ ਵਿੱਚ ਚੀਕਿਆ,
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪ੍ਰਾਰਥਨਾ ਘਰ ਵਿੱਚ ਇੱਕ ਆਦਮੀ ਸੀ ਜਿਸ ਵਿੱਚ ਅਸ਼ੁੱਧ ਆਤਮਾ ਸੀ ਜੋ ਉੱਚੀ ਆਵਾਜ਼ ਨਾਲ ਚੀਕਿਆ,
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪ੍ਰਾਰਥਨਾ ਸਥਾਨ ਵਿੱਚ ਇੱਕ ਆਦਮੀ ਸੀ ਜਿਸ ਵਿੱਚ ਭੂਤ, ਜੋ ਅਸ਼ੁੱਧ ਆਤਮਾ ਨਾਲ ਪੀੜਤ ਸੀ। ਉਹ ਉੱਚੀ ਆਵਾਜ਼ ਨਾਲ ਚੀਖਕੇ ਬੋਲਿਆ, “ਇੱਥੋਂ ਚਲੇ ਜਾਓ!
Punjabi Bible 2016 - ਪਵਿੱਤਰ ਬਾਈਬਲ O.V.
ਸਮਾਜ ਵਿੱਚ ਇੱਕ ਮਨੁੱਖ ਸੀ ਜਿਹ ਨੂੰ ਭ੍ਰਿਸ਼ਟ ਭੂਤ ਦਾ ਆਤਮਾ ਚਿੰਬੜਿਆ ਹੋਇਆ ਸੀ ਅਤੇ ਉਹ ਉੱਚੀ ਅਵਾਜ਼ ਨਾਲ ਬੋਲਿਆ
Punjabi ERV
ਪ੍ਰਾਰਥਨਾ ਸਥਾਨ ਤੇ ਇੱਕ ਮਨੁੱਖ ਸੀ ਜਿਸਨੂੰ ਭਰਿਸ਼ਟ ਆਤਮਾ ਚਿੰਬਡ਼ਿਆ ਹੋਇਆ ਸੀ, ਉਹ ਆਦਮੀ ਉੱਚੀ ਅਵਾਜ਼ ਵਿੱਚ ਚੀਕਿਆ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪ੍ਰਾਰਥਨਾ ਘਰ ਵਿੱਚ ਇੱਕ ਮਨੁੱਖ ਸੀ ਜਿਸ ਨੂੰ ਅਸ਼ੁੱਧ ਆਤਮਾ ਚਿੰਬੜਿਆ ਹੋਇਆ ਸੀ ਅਤੇ ਉਹ ਉੱਚੀ ਅਵਾਜ਼ ਨਾਲ ਬੋਲਿਆ,
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے عبادت خانے وِچ اِک بندہ سی جِہدے وِچ پلِیت رُوح سی۔ اوس اُچّی اُچّی آکھیا۔
Punjabi Standard Bible (Punjabi Standard Bible) 2023
ਸਭਾ-ਘਰ ਵਿੱਚ ਇੱਕ ਮਨੁੱਖ ਸੀ ਜਿਸ ਵਿੱਚ ਭ੍ਰਿਸ਼ਟ ਆਤਮਾ ਸੀ। ਉਹ ਉੱਚੀ ਅਵਾਜ਼ ਵਿੱਚ ਚੀਕਿਆ,