Luke 4:37 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਉਸ ਖੇਤ੍ਰ ਦੇ ਸਾਰੇ ਭਾਗਾਂ ਵਿੱਚ ਯਿਸੂ ਬਾਰੇ ਖਬਰ ਫ਼ੈਲਣੀ ਸ਼ੁਰੂ ਹੋ ਗਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਤਰ੍ਹਾਂ ਯਿਸੂ ਦੀ ਮਸ਼ਹੂਰੀ ਆਲੇ ਦੁਆਲੇ ਦੇ ਸਾਰੇ ਇਲਾਕੇ ਵਿੱਚ ਫੈਲ ਗਈ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਉਹਨਾਂ ਬਾਰੇ ਆਲੇ-ਦੁਆਲੇ ਦੇ ਸਾਰੇ ਇਲਾਕਿਆਂ ਵਿੱਚ ਖ਼ਬਰ ਫੈਲ ਗਈ।
Punjabi Bible 2016 - ਪਵਿੱਤਰ ਬਾਈਬਲ O.V.
ਅਤੇ ਉਸ ਇਲਾਕੇ ਦਿਆਂ ਸਭਨਾਂ ਥਾਂਵਾਂ ਵਿੱਚ ਉਹ ਦੀ ਧੁੰਮ ਪੈ ਗਈ।।
Punjabi ERV
ਉਸ ਖੇਤ੍ਰ ਦੇ ਸਾਰੇ ਭਾਗਾਂ ਵਿੱਚ ਯਿਸੂ ਬਾਰੇ ਖਬਰ ਫ਼ੈਲਣੀ ਸ਼ੁਰੂ ਹੋ ਗਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਅਤੇ ਉਸ ਇਲਾਕੇ ਦੇ ਸਭ ਥਾਵਾਂ ਵਿੱਚ ਉਸ ਦੀ ਚਰਚਾ ਫੈਲ ਗਈ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوس علاقے دی ہر تھاں اوہدیاں دُھمّاں پَے گِئیاں۔
Punjabi Standard Bible (Punjabi Standard Bible) 2023
ਇਸ ਤਰ੍ਹਾਂ ਆਲੇ-ਦੁਆਲੇ ਦੇ ਇਲਾਕੇ ਵਿੱਚ ਹਰ ਥਾਂ ਉਸ ਦੀ ਚਰਚਾ ਫੈਲ ਗਈ।