Luke 4:39 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਉਸ ਦੇ ਬਿਸਤਰੇ ਦੇ ਨਜ਼ਦੀਕ ਖੜ੍ਹਾ ਹੋਕੇ ਬੁਖਾਰ ਨੂੰ ਝਿੜਕਿਆ। ਬੁਖਾਰ ਨੇ ਉਸ ਨੂੰ ਛੱਡ ਦਿੱਤਾ। ਉਹ ਤੁਰੰਤ ਹੀ ਖੜ੍ਹੀ ਹੋ ਗਈ ਅਤੇ ਉਨ੍ਹਾਂ ਦੀ ਸੇਵਾ ਕਰਨ ਲੱਗ ਪਈ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਉਸ ਦੇ ਕੋਲ ਖੜ੍ਹੇ ਹੋ ਕੇ ਬੁਖ਼ਾਰ ਨੂੰ ਝਿੜਕਿਆ ਅਤੇ ਬੁਖ਼ਾਰ ਉਤਰ ਗਿਆ । ਉਹ ਉਸੇ ਸਮੇਂ ਉੱਠ ਕੇ ਉਹਨਾਂ ਦੀ ਸੇਵਾ ਕਰਨ ਲੱਗੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਉਸ ਕੋਲ ਗਏ ਅਤੇ ਬੁਖਾਰ ਨੂੰ ਝਿੜਕਿਆ, ਅਤੇ ਬੁਖਾਰ ਉਸ ਨੂੰ ਛੱਡ ਕੇ ਚੱਲਿਆ ਗਿਆ। ਉਹ ਝੱਟ ਖੜ੍ਹੀ ਹੋ ਗਈ ਅਤੇ ਉਹਨਾਂ ਦੀ ਸੇਵਾ ਕਰਨ ਲੱਗੀ।
Punjabi Bible 2016 - ਪਵਿੱਤਰ ਬਾਈਬਲ O.V.
ਤਦ ਉਸ ਨੇ ਉਹ ਦੇ ਕੋਲ ਖੜੋ ਕੇ ਤਾਪ ਨੂੰ ਦਬਕਾ ਦਿੱਤਾ ਅਤੇ ਉਹ ਲਹਿ ਗਿਆ ਅਰ ਓਵੇਂ ਉਹ ਨੇ ਉੱਠ ਕੇ ਉਨ੍ਹਾਂ ਦੀ ਖ਼ਾਤਰ ਕੀਤੀ।।
Punjabi ERV
ਯਿਸੂ ਨੇ ਉਸਦੇ ਬਿਸਤਰੇ ਦੇ ਨਜ਼ਦੀਕ ਖਢ਼ਾ ਹੋਕੇ ਬੁਖਾਰ ਨੂੰ ਝਿਡ਼ਕਿਆ। ਬੁਖਾਰ ਨੇ ਉਸਨੂੰ ਛੱਡ ਦਿੱਤਾ। ਉਹ ਤੁਰੰਤ ਹੀ ਖਢ਼ੀ ਹੋ ਗਈ ਅਤੇ ਉਨ੍ਹਾਂ ਦੀ ਸੇਵਾ ਕਰਨ ਲੱਗ ਪਈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਯਿਸੂ ਨੇ ਬੁਖ਼ਾਰ ਨੂੰ ਝਿੱੜਕਿਆ ਅਤੇ ਬੁਖ਼ਾਰ ਉਤਰ ਗਿਆ ਤਦ ਉਸ ਨੇ ਉੱਠ ਕੇ ਉਨ੍ਹਾਂ ਦੀ ਸੇਵਾ ਕੀਤੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تَد اوس اوہدے کول کھلو کے تاپ نُوں جِھڑکیا تے اوہ لَہہ گیا۔ تے اوہ اوسے ویلے اُٹھ کے اوہناں دی سیوا کرن لگّی۔
Punjabi Standard Bible (Punjabi Standard Bible) 2023
ਤਦ ਯਿਸੂ ਨੇ ਉਸ ਦੇ ਕੋਲ ਖੜ੍ਹੇ ਹੋ ਕੇ ਬੁਖਾਰ ਨੂੰ ਝਿੜਕਿਆ ਅਤੇ ਉਸ ਦਾ ਬੁਖਾਰ ਉੱਤਰ ਗਿਆ ਅਤੇ ਉਹ ਤੁਰੰਤ ਉੱਠ ਕੇ ਉਨ੍ਹਾਂ ਦੀ ਸੇਵਾ ਕਰਨ ਲੱਗੀ।