Luke 4:44 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਇਸ ਤਰ੍ਹਾਂ ਯਿਸੂ ਨੇ ਯਹੂਦਿਯਾ ਦੇ ਪ੍ਰਾਰਥਨਾ ਸਥਾਨਾਂ ਵਿੱਚ ਪ੍ਰਚਾਰ ਕਰਨਾ ਜਾਰੀ ਰੱਖਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਇਸ ਲਈ ਯਿਸੂ ਯਹੂਦਿਯਾ ਦੇਸ਼ ਦੇ ਪ੍ਰਾਰਥਨਾ ਘਰਾਂ ਵਿੱਚ ਸ਼ੁਭ ਸਮਾਚਾਰ ਸੁਣਾਉਂਦੇ ਰਹੇ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਅਤੇ ਉਹ ਲਗਾਤਾਰ ਯਹੂਦਿਯਾ ਪ੍ਰਦੇਸ਼ ਦੇ ਪ੍ਰਾਰਥਨਾ ਸਥਾਨਾਂ ਵਿੱਚ ਖੁਸ਼ਖ਼ਬਰੀ ਦਾ ਪ੍ਰਚਾਰ ਕਰਦਾ ਰਿਹਾ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਹ ਗਲੀਲ ਦੀਆਂ ਸਮਾਜਾਂ ਵਿੱਚ ਪਰਚਾਰ ਕਰਦਾ ਰਿਹਾ।।
Punjabi ERV
ਇਸ ਤਰ੍ਹਾਂ ਯਿਸੂ ਨੇ ਯਹੂਦਿਯਾ ਦੇ ਪ੍ਰਾਰਥਨਾ ਸਥਾਨਾਂ ਵਿੱਚ ਪ੍ਰਚਾਰ ਜਾਰੀ ਰੱਖਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਦ ਉਹ ਗਲੀਲ ਦੇ ਪ੍ਰਾਰਥਨਾ ਘਰਾਂ ਵਿੱਚ ਪਰਚਾਰ ਕਰਦਾ ਰਿਹਾ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوہ گلِیل دے عبادت خانیاں وِچ منادی کر دا رہیا۔
Punjabi Standard Bible (Punjabi Standard Bible) 2023
ਤਦ ਉਹ ਯਹੂਦਿਯਾ ਦੇ ਸਭਾ-ਘਰਾਂ ਵਿੱਚ ਪ੍ਰਚਾਰ ਕਰਦਾ ਰਿਹਾ।