Luke 5:13 — Compare Translations
8 translations compared side by side
Punjabi 2002 ERV (ਪਵਿੱਤਰ ਬਾਈਬਲ)
ਯਿਸੂ ਨੇ ਆਪਣਾ ਹੱਥ ਬਾਹਰ ਫ਼ੈਲਾਕੇ ਉਸ ਨੂੰ ਛੋਹਿਆ ਅਤੇ ਉਸ ਨੂੰ ਆਖਿਆ, “ਮੈਂ ਤੈਨੂੰ ਰਾਜੀ ਕਰਨਾ ਚਾਹੁੰਦਾ ਹਾਂ, ਰਾਜੀ ਹੋ ਜਾ!” ਤੁਰੰਤ ਹੀ ਕੋੜ੍ਹ ਗਾਇਬ ਹੋ ਗਿਆ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਯਿਸੂ ਨੇ ਆਪਣਾ ਹੱਥ ਅੱਗੇ ਵਧਾ ਕੇ ਉਸ ਨੂੰ ਛੂਹਿਆ ਅਤੇ ਕਿਹਾ, “ਮੈਂ ਚਾਹੁੰਦਾ ਹਾਂ ਕਿ ਤੂੰ ਸ਼ੁੱਧ ਹੋ ਜਾ!” ਉਸ ਆਦਮੀ ਦਾ ਕੋੜ੍ਹ ਇਕਦਮ ਦੂਰ ਹੋ ਗਿਆ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਯਿਸ਼ੂ ਨੇ ਆਪਣਾ ਹੱਥ ਵਧਾ ਕੇ ਉਸ ਨੂੰ ਛੋਹਿਆ ਅਤੇ ਕਿਹਾ, “ਮੈਂ ਚਾਹੁੰਦਾ ਹਾਂ, ਸ਼ੁੱਧ ਹੋ ਜਾ!” ਅਤੇ ਉਸੇ ਵੇਲੇ ਉਹ ਕੋੜ੍ਹ ਦੇ ਰੋਗ ਤੋਂ ਚੰਗਾ ਹੋ ਗਇਆ।
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਉਸ ਨੇ ਹੱਥ ਲੰਮਾ ਕਰ ਕੇ ਉਹ ਨੂੰ ਛੋਹਿਆ ਅਤੇ ਆਖਿਆ, ਮੈਂ ਚਾਹੁੰਦਾ ਹਾਂ, ਤੂੰ ਸ਼ੁੱਧ ਹੋ ਜਾਹ ਅਰ ਝੱਟ ਉਹ ਦਾ ਕੋੜ੍ਹ ਜਾਂਦਾ ਰਿਹਾ!
Punjabi ERV
ਯਿਸੂ ਨੇ ਆਪਣਾ ਹੱਥ ਬਾਹਰ ਫ਼ੈਲਾਕੇ ਉਸਨੂੰ ਛੋਹਿਆ ਅਤੇ ਉਸਨੂੰ ਆਖਿਆ, “ਮੈਂ ਤੈਨੂੰ ਰਾਜੀ ਕਰਨਾ ਚਾਹੁੰਦਾ ਹਾਂ, ਰਾਜੀ ਹੋ ਜਾ!” ਤੁਰੰਤ ਹੀ ਕੋਢ਼ ਗਾਇਬ ਹੋ ਗਿਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਉਸ ਨੇ ਹੱਥ ਵਧਾ ਕੇ ਉਸ ਨੂੰ ਛੂਹਿਆ ਅਤੇ ਆਖਿਆ, ਮੈਂ ਚਾਹੁੰਦਾ ਹਾਂ, ਤੂੰ ਸ਼ੁੱਧ ਹੋ ਜਾ ਅਤੇ ਉਸੇ ਵੇਲੇ ਉਸ ਦਾ ਕੋੜ੍ਹ ਚੰਗਾ ਹੋ ਗਿਆ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
تے اوس ہتّھ وَدّھا کے اوہنوں چُھوئیا تے آکھیا مَیں چاہناں آں تُوں پاک صاف ہو جا۔ تے اوسے ویلے کوڑھ اوہدے تُھوں جاندا رہیا۔
Punjabi Standard Bible (Punjabi Standard Bible) 2023
ਯਿਸੂ ਨੇ ਆਪਣਾ ਹੱਥ ਵਧਾ ਕੇ ਉਸ ਨੂੰ ਛੂਹਿਆ ਅਤੇ ਕਿਹਾ, “ਮੈਂ ਚਾਹੁੰਦਾ ਹਾਂ; ਸ਼ੁੱਧ ਹੋ ਜਾ!” ਤਾਂ ਉਸੇ ਵੇਲੇ ਉਸ ਦਾ ਕੋੜ੍ਹ ਜਾਂਦਾ ਰਿਹਾ।