Luke 5:16 — Compare Translations

8 translations compared side by side

Punjabi 2002 ERV (ਪਵਿੱਤਰ ਬਾਈਬਲ)
ਪਰ ਅਕਸਰ ਯਿਸੂ ਇੱਕਾਂਤ ਵਾਲੀਆਂ ਥਾਵਾਂ ਤੇ ਪ੍ਰਾਰਥਨਾ ਕਰਨ ਲਈ ਚੱਲਿਆ ਜਾਂਦਾ ਸੀ।
Punjabi 2021 CL-NA (ਪਵਿੱਤਰ ਬਾਈਬਲ (Revised Common Language North American Edition))
ਪਰ ਯਿਸੂ ਅਕਸਰ ਇਕਾਂਤ ਥਾਂ ਵਿੱਚ ਪ੍ਰਾਰਥਨਾ ਕਰਨ ਜਾਂਦੇ ਸੀ ।
Punjabi 2022 (ਪੰਜਾਬੀ ਮੌਜੂਦਾ ਤਰਜਮਾ)
ਪਰ ਯਿਸ਼ੂ ਅਕਸਰ ਭੀੜ ਤੋਂ ਅਲੱਗ, ਗੁੱਪਤ ਰੂਪ ਵਿੱਚ, ਇਕੱਲੇ ਜਾ ਕੇ ਪ੍ਰਾਰਥਨਾ ਕਰਦੇ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਉਹ ਆਪ ਉਜਾੜਾਂ ਵਿੱਚ ਜਾਂਦਾ ਅਤੇ ਪ੍ਰਾਰਥਨਾ ਕਰਦਾ ਹੁੰਦਾ ਸੀ।।
Punjabi ERV
ਪਰ ਅਕਸਰ ਯਿਸੂ ਇਕਾਂਤ ਵਾਲੀਆਂ ਥਾਵਾਂ ਤੇ ਪ੍ਰਾਰਥਨਾ ਕਰਨ ਲਈ ਚਲਿਆ ਜਾਂਦਾ ਸੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਉਹ ਆਪ ਜੰਗਲਾਂ ਵਿੱਚ ਜਾਂਦਾ ਅਤੇ ਪ੍ਰਾਰਥਨਾ ਕਰਦਾ ਹੁੰਦਾ ਸੀ।
Punjabi Revised 2020 (Arabic Script) (پنجابی نواں عہد نامہ نظرثانی شدہ چھپائی)
پر اوہ اُجاڑاں وِچ اکلّا جا کے دُعا منگدا ہوندا سی۔
Punjabi Standard Bible (Punjabi Standard Bible) 2023
ਪਰ ਉਹ ਇਕਾਂਤ ਥਾਵਾਂ ਵਿੱਚ ਜਾ ਕੇ ਪ੍ਰਾਰਥਨਾ ਕਰਦਾ ਹੁੰਦਾ ਸੀ।